ਕੇਂਦਰ ਸਰਕਾਰ ਵੱਲੋਂ ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ

ਰਈਆ, 3 ਅਕਤੂਬਰ (ਪੰਜਾਬ ਮੇਲ)-ਡੇਰਾ ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਡੇਰਾ ਬਿਆਸ ਮੁਖੀ ਜਦੋਂ ਵੀ ਕਿਸੇ ਹੋਰ ਸੂਬੇ ਵਿਚ ਜਾਂ ਵਿਦੇਸ਼ੀ ਦੌਰਿਆਂ ‘ਤੇ ਜਾਣਗੇ ਤਾਂ ਸੂਬੇ, ਵਿਦੇਸ਼ੀ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਨਗੇ। ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ […]

ਬੀਬੀ ਜਗੀਰ ਕੌਰ ਨੇ ਅਕਾਲ ਤਖ਼ਤ ‘ਤੇ ਸਪੱਸ਼ਟੀਕਰਨ ਸੌਂਪਿਆ

ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਮੇਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਆਗੂ ਬੀਬੀ ਜਗੀਰ ਕੌਰ ਨੇ ਬੁੱਧਵਾਰ ਇਥੇ ਅਕਾਲ ਤਖ਼ਤ ਵਿਖੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ। ਉਨ੍ਹਾਂ ਆਪਣੇ ਖਿਲਾਫ਼ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਝੂਠੀ ਸ਼ਿਕਾਇਤ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ […]

ਦਿੱਲੀ ਪੁਲਿਸ ਵੱਲੋਂ 5,600 ਕਰੋੜ ਰੁਪਏ ਦੀ ਕੋਕੀਨ ਅਤੇ ਭੰਗ ਜ਼ਬਤ

ਨਵੀਂ ਦਿੱਲੀ, 3 ਅਕਤੂਬਰ (ਪੰਜਾਬ ਮੇਲ)-ਦਿੱਲੀ ਪੁਲਿਸ ਵੱਲੋਂ 560 ਕਿੱਲੋਗ੍ਰਾਮ ਕੋਕੀਨ ਅਤੇ 40 ਕਿੱਲੋਗ੍ਰਾਮ ਭੰਗ (ਮਾਰੀਜੁਆਨਾ) ਜ਼ਬਤ ਕਰਨ ਦੀ ਖ਼ਬਰ ਹੈ, ਜਿਨ੍ਹਾਂ ਦੀ ਕੀਮਤ ਲਗਭਗ 5,620 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਦੱਖਣੀ ਦਿੱਲੀ ਦੇ ਮਹੀਪਾਲਪੁਰ ਤੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ […]

ਦੂਜੀ ਵਿਸ਼ਵ ਜੰਗ ਸਮੇਂ ਦਾ ਅਮਰੀਕੀ ਬੰਬ ਹਵਾਈ ਅੱਡੇ ‘ਤੇ ਫਟਿਆ

ਟੋਕੀਓ, 3 ਅਕਤੂਬਰ (ਪੰਜਾਬ ਮੇਲ)- ਜਾਪਾਨ ਦੇ ਇਕ ਹਵਾਈ ਅੱਡੇ ਵਿਚ ਦੱਬਿਆ ਹੋਇਆ ਦੂਜੀ ਵਿਸ਼ਵ ਜੰਗ ਦੇ ਸਮੇਂ ਦਾ ਇਕ ਅਮਰੀਕੀ ਬੰਬ ਬੁੱਧਵਾਰ ਅਚਾਨਕ ਫਟ ਗਿਆ। ਇਸ ਨਾਲ ਟੈਕਸੀਵੇਅ ਵਿਚ ਵੱਡਾ ਟੋਆ ਬਣ ਗਿਆ ਅਤੇ 80 ਤੋਂ ਵੱਧ ਉਡਾਣਾਂ ਰੱਦ ਕਰਨੀਆਂ ਪਈਆਂ। ਹਾਲਾਂਕਿ, ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਜ਼ਮੀਨ ਤੇ […]

ਪਰਾਲੀ ਮਾਮਲਾ: ਹਵਾ ਦਾ ਮਿਆਰ ਜਾਂਚਣ ਵਾਲੇ ਵਿਭਾਗ ਦੀ ਸੁਪਰੀਮ ਕੋਰਟ ਵੱਲੋਂ ਝਾੜਝੰਬ

ਨਵੀਂ ਦਿੱਲੀ, 3 ਅਕਤੂਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ’ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਦੀ ਝਾੜਝੰਬ ਕੀਤੀ। ਸਰਵਉਚ ਅਦਾਲਤ ਨੇ ਕਿਹਾ ਕਿ ਉਸ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੇ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਜਸਟਿਸ ਅਭੈ ਐਸ ਓਕਾ […]

ਹਾਥਰਸ ਮਾਮਲਾ: ਯੂਪੀ ਪੁਲੀਸ ਵੱਲੋਂ 3,200 ਪੰਨਿਆਂ ਦੀ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 3 ਅਕਤੂਬਰ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਪੁਲੀਸ ਨੇ ਹਾਥਰਸ ਭਗਦੜ ਦੀ ਘਟਨਾ ਨਾਲ ਸਬੰਧਤ 11 ਜਣਿਆਂ ਖਿਲਾਫ 3200 ਪੰਨਿਆਂ ਦੀ ਚਾਰਜਸ਼ੀਟ ਤਿਆਰ ਕੀਤੀ ਹੈ। ਇਸ ਭਗਦੜ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਏਪੀ ਸਿੰਘ ਅਨੁਸਾਰ ਚਾਰਜਸ਼ੀਟ ਵਿੱਚ ਸੂਰਜ ਪਾਲ ਉਰਫ਼ ਭੋਲੇ ਬਾਬਾ ਦਾ ਜ਼ਿਕਰ ਨਹੀਂ […]

ਪੰਜਾਬ ਭਰ ਵਿਚ ਕਿਸਾਨਾਂ ਨੇ ਰੋਕੀਆਂ ਰੇਲਾਂ

ਫਤਹਿਗੜ੍ਹ ਸਾਹਿਬ , 3 ਅਕਤੂਬਰ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਤਿੰਨ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਦੌਰਾਨ ਰੇਲਵੇ ਸਟੇਸ਼ਨ ਫਤਹਿਗੜ੍ਹ ਸਾਹਿਬ ਵਿਖੇ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਗੁਰਜੀਤ ਸਿੰਘ […]

ਸਰਪੰਚੀ ਚੋਣਾਂ ਤੋਂ ਪਹਿਲਾਂ ਕਾਂਗਰਸ ਆਗੂ ਦੇ ਨੌਜਵਾਨ ਪੁੱਤ ਦਾ ਕਤਲ

ਖੰਨਾ,  3 ਅਕਤੂਬਰ (ਪੰਜਾਬ ਮੇਲ)-  ਸਰਪੰਚੀ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਇਕ ਵਾਰ ਫਿਰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਮਨਜੀਤ ਸਿੰਘ ਦੇ ਨੌਜਵਾਨ ਪੁੱਤਰ ਤਰਨਜੀਤ ਸਿੰਘ ਤਰਨੀ ਦਾ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਰਨਜੀਤ ਸਿੰਘ ਦੇ ਚਾਰ ਸਾਥੀਆਂ ਵਲੋਂ […]

ਅਮਰੀਕਾ ਵੱਲੋਂ ਭਾਰਤੀ ਯਾਤਰੀਆਂ ਲਈ 250,000 ਵਾਧੂ ਵੀਜ਼ਾ ਦਾ ਐਲਾਨ

-ਨਵੇਂ ਜਾਰੀ ਕੀਤੇ ਗਏ ਸਲਾਟ ਲੱਖਾਂ ਭਾਰਤੀ ਬਿਨੈਕਾਰਾਂ ਨੂੰ ਸਮੇਂ ‘ਤੇ ਇੰਟਰਵਿਊ ਲੈਣ ‘ਚ ਕਰਨਗੇ ਮਦਦ ਵਾਸ਼ਿੰਗਟਨ, 2 ਅਕਤੂਬਰ (ਪੰਜਾਬ ਮੇਲ)- ਭਾਰਤ ਵਿਚ ਅਮਰੀਕੀ ਮਿਸ਼ਨ ਨੇ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਸਮੇਤ ਭਾਰਤੀ ਯਾਤਰੀਆਂ ਲਈ 250,000 ਵਾਧੂ ਵੀਜ਼ਾ ਮੁਲਾਕਾਤਾਂ ਦੀ ਵੰਡ ਦਾ ਐਲਾਨ ਕੀਤਾ ਹੈ। ਇਸ ਕਦਮ ਦਾ ਉਦੇਸ਼ ਯੂ.ਐੱਸ. ਵੀਜ਼ਿਆਂ ਦੀ ਵੱਧ ਰਹੀ ਮੰਗ […]

ਰਾਸ਼ਟਰਪਤੀ ਜੋਅ ਬਾਇਡਨ ਵੱਲੋਂ 125,000 ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਦਾ ਟੀਚਾ

– ਰਾਸ਼ਟਰਪਤੀ ਦੇ ਇਸ ਐਲਾਨ ਨਾਲ ਕਮਲਾ ਹੈਰਿਸ ਨੂੰ ਚੋਣਾਂ ‘ਚ ਹੋਵੇਗਾ ਫਾਇਦਾ – 2024 ‘ਚ ਯੂ.ਐੱਸ. ਸ਼ਰਨਾਰਥੀ ਦਾਖਲਾ ਪ੍ਰੋਗਰਾਮ ਦੁਆਰਾ 100,000 ਲੋਕਾਂ ਨੂੰ ਲਿਆਉਣ ਦੀ ਰਫਤਾਰ ‘ਤੇ ਵਾਸ਼ਿੰਗਟਨ, 2 ਅਕਤੂਬਰ (ਪੰਜਾਬ ਮੇਲ)- ਰਾਸ਼ਟਰਪਤੀ ਜੋਅ ਬਾਇਡਨ ਅਗਲੇ ਸਾਲ 125,000 ਸ਼ਰਨਾਰਥੀਆਂ ਨੂੰ ਸਵੀਕਾਰ ਕਰਨ ਦੇ ਪ੍ਰਸ਼ਾਸਨ ਦੇ ਟੀਚੇ ਨੂੰ ਬਰਕਰਾਰ ਰੱਖਣਗੇ। ਇਹ ਗੱਲ ਰਾਸ਼ਟਰਪਤੀ ਵੱਲੋਂ ਅਮਰੀਕੀ […]