ਭਾਰਤ ਕੈਨੇਡਾ ਸਬੰਧਾਂ ਦੇ ਹੋਏ ਨੁਕਸਾਨ ਦੀ ਜ਼ਿੰਮੇਦਾਰੀ ਸਿਰਫ਼ ਪ੍ਰਧਾਨ ਮੰਤਰੀ ਟਰੂਡੋ ਦੀ ਹੋਵੇਗੀ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਆਪਣੇ ਦੇਸ਼ ਦੇ ਜਾਂਚ ਕਮਿਸ਼ਨ ਸਾਹਮਣੇ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੇ ਖਿਲਾਫ “ਠੋਸ ਸਬੂਤਾਂ ਦੀ ਅਣਹੋਂਦ” ਦੀ ਗੱਲ ਨੂੰ ਸਵੀਕਾਰਨਾ, ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕੈਨੇਡਾ ਨੇ ਭਾਰਤ […]