ਕੈਨੇਡਾ ਦੇ ਪੱਖ ‘ਚ ਅਮਰੀਕਾ ਦਾ ਬਿਆਨ, ਨਿੱਝਰ ਮਾਮਲੇ ਦੀ ਜਾਂਚ ‘ਚ ਭਾਰਤ ਨਹੀਂ ਕਰ ਰਿਹਾ ਸਹਿਯੋਗ
ਵਾਸ਼ਿੰਗਟਨ, 16 ਅਕਤੂਬਰ (ਪੰਜਾਬ ਮੇਲ)- ਅਮਰੀਕਾ ਨੇ ਦੋਸ਼ ਲਗਾਇਆ ਕਿ ਭਾਰਤ ਪਿਛਲੇ ਸਾਲ ਇਕ ਸਿੱਖ ਵੱਖਵਾਦੀ ਦੇ ਕਤਲ ਦੇ ਮਾਮਲੇ ਵਿਚ ਕੈਨੇਡਾ ਦੀ ਜਾਂਚ ‘ਚ ਸਹਿਯੋਗ ਨਹੀਂ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ਵਿਚ ਕਿਹਾ, ”ਕੈਨੇਡਾ ਦੇ ਮਾਮਲੇ ਬਾਰੇ ਗੱਲ ਕਰੀਏ, ਤਾਂ ਅਸੀਂ ਸਪੱਸ਼ਟ ਕਰ ਦਿੱਤਾ […]