I.P.L. 2024 : ਮੁੰਬਈ ਇੰਡੀਅਨਜ਼ ਦੇ ਨਵੇਂ ਕਪਤਾਨ ਬਣੇ ਪੰਡਯਾ
-5 ਵਾਰ ਚੈਂਪੀਅਨ ਬਣਾਉਣ ਵਾਲੇ ਰੋਹਿਤ ਸ਼ਰਮਾ ਦੀ ਛੁੱਟੀ ਆਈ.ਪੀ.ਐੱਲ. ਦੀ ਸਭ ਤੋਂ ਸਫ਼ਲ ਟੀਮ ਮੁੰਬਈ ਇੰਡੀਅਨਜ਼ ਦੇ ਟੀਮ ਮੈਨੇਜਮੈਂਟ ਵੱਲੋਂ ਇਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਗਿਆ ਹੈ। ਟੀਮ ਨੂੰ ਰਿਕਾਰਡ 5 ਵਾਰ ਚੈਂਪੀਅਨ ਬਣਾਉਣ ਵਾਲੇ ਕਪਤਾਨ ਰੋਹਿਤ ਸ਼ਰਮਾ ਨੂੰ ਟੀਮ ਦੀ ਕਪਤਾਨੀ ਤੋਂ ਹਟਾ ਦਿੱਤਾ ਗਿਆ ਹੈ। ਹੁਣ ਰੋਹਿਤ ਦੀ ਸ਼ਰਮਾ ਦੀ ਜਗ੍ਹਾ […]