ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਅਕਤੂਬਰ ਤੋਂ ਸੂਬੇ ਦੇ ਸਾਰੇ ਟੌਲ ਪਲਾਜ਼ੇ ਫਰੀ ਕਰਨ ਦਾ ਐਲਾਨ
ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ਝੋਨੇ ਦੀ ਸਹੀ ਢੰਗ ਨਾਲ ਖ਼ਰੀਦ ਨਾ ਹੋਣ ਅਤੇ ਮੰਡੀਆਂ ਵਿਚੋਂ ਫ਼ਸਲ ਦੀ ਚੁਕਾਈ ਨਾ ਹੋਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ 17 ਅਕਤੂਬਰ ਤੋਂ ਸੂਬੇ ਦੇ ਸਾਰੇ ਟੌਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਬੀ.ਕੇ.ਯੂ. (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ […]