ਐੱਨਆਰਆਈ ਸ਼ੂਟਿੰਗ ਕੇਸ ‘ਚ ਪੁਲੀਸ ਨੇ ਪੀੜਤ ਦੇ ਸਹੁਰੇ ਸਣੇ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 25 ਅਗਸਤ (ਪੰਜਾਬ ਮੇਲ)- ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਨੇ ਐੱਨਆਰਆਈ ਸੁਖਚੈਨ ਸਿੰਘ ਸ਼ੂਟਿੰਗ ਕੇਸ ਵਿਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਮੁੱਖ ਸ਼ੂਟਰਜ਼ ਅਜੇ ਵੀ ਫ਼ਰਾਰ ਹੈ ਜਿਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚ ਸੁਖਚੈਨ ਸਿੰਘ ਦਾ ਸਹੁਰਾ ਸਰਵਣ ਸਿੰਘ ਵਾਸੀ ਟਾਂਡਾ ਹੁਸ਼ਿਆਰਪੁਰ ਵੀ ਸ਼ਾਮਲ ਹੈ। ਸਰਵਣ ਸਿੰਘ, ਸੁਖਚੈਨ […]