ਐੱਸ.ਸੀ.ਓ. ਮੀਟਿੰਗ ‘ਚ ਸ਼ਾਮਲ ਹੋਣ ਲਈ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਸਲਾਮਾਬਾਦ ਪੁੱਜੇ

ਇਸਲਾਮਾਬਾਦ, 15 ਅਕਤੂਬਰ (ਪੰਜਾਬ ਮੇਲ)- ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਐੱਸ.ਸੀ.ਓ. ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ (ਸੀ.ਐੱਚ.ਜੀ.) ਦੀ 2-ਰੋਜ਼ਾ 23ਵੀਂ ਮੀਟਿੰਗ ਵਿਚ ਸ਼ਾਮਲ ਹੋਣ ਲਈ ਮੰਗਲਵਾਰ ਦੁਪਹਿਰ ਇਸਲਾਮਾਬਾਦ ਪਹੁੰਚੇ। ਮੀਟਿੰਗ ਦੀ ਸ਼ੁਰੂਆਤ ਸੀ.ਐੱਚ.ਜੀ. ਦੇ ਮੌਜੂਦਾ ਚੇਅਰਮੈਨ ਵਜੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੱਲੋਂ ਆਯੋਜਿਤ ਸਵਾਗਤੀ ਰਾਤ ਦੇ ਖਾਣੇ ਨਾਲ ਹੋਵੇਗੀ। ਭਾਰਤੀ ਵਫ਼ਦ ਨੂੰ […]

ਬ੍ਰਿਟੇਨ ‘ਚ ਭਾਰਤੀ ਪੇਸ਼ੇਵਰਾਂ ਦੀ ਸੰਖਿਆ ਸਭ ਤੋਂ ਵੱਧ: ਰਿਪੋਰਟ

ਲੰਡਨ, 15 ਅਕਤੂਬਰ (ਪੰਜਾਬ ਮੇਲ)- ਬ੍ਰਿਟੇਨ ‘ਚ ਸਭ ਤੋਂ ਵੱਧ ਪੇਸ਼ੇਵਰ ਕਾਮਿਆਂ ਵਾਲਾ ਨਸਲੀ ਸਮੂਹ ਭਾਰਤੀ ਹੈ ਅਤੇ ਜਨਤਕ ਨੀਤੀ ਦੇ ਉਦੇਸ਼ਾਂ ਲਈ ਸਾਰੇ ਨਸਲੀ ਘੱਟ-ਗਿਣਤੀਆਂ ਨੂੰ ਇਕ ਸਮੂਹ ਦੇ ਰੂਪ ਵਿਚ ਮੰਨਣਾ ਹੁਣ ਦੇਸ਼ ਵਿਚ ਅਰਥਹੀਣ ਹੋ ਗਿਆ ਹੈ। ਸੋਮਵਾਰ ਨੂੰ ਇਕ ਨਵੇਂ ਥਿੰਕ-ਟੈਂਕ ਦੇ ਵਿਸ਼ਲੇਸ਼ਣ ‘ਚ ਇਹ ਸਿੱਟਾ ਕੱਢਿਆ ਗਿਆ। ਪਾਲਿਸੀ ਐਕਸਚੇਂਜ ਵੱਲੋਂ […]

ਅਕਾਲੀ ਆਗੂ ਵਲਟੋਹਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਵੱਲੋਂ ਸਖਤ ਕਾਰਵਾਈ

ਅੰਮ੍ਰਿਤਸਰ ,15 ਅਕਤੂਬਰ (ਪੰਜਾਬ ਮੇਲ) – ਸ੍ਰੀ ਅਕਾਲ ਤਖਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਸਖਤ ਫੈਸਲਾ ਲੈਂਦਿਆਂ ਉਨ੍ਹਾਂ ਨੂੰ 10 ਸਾਲ ਲਈ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਅਤੇ ਹੋਰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਸ਼੍ਰੋਮਣੀ ਅਕਾਲੀ ਦਲ […]

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ’ਤੇ ਲਾਏ ਆਪਣੇ ਡਿਪਲੋਮੈਟਾਂ ਰਾਹੀਂ ਕੈਨੇਡੀਅਨਾਂ ਉਤੇ ਹਮਲੇ ਕਰਾਉਣ ਦੇ ਦੋਸ਼

ਵਾਸ਼ਿੰਗਟਨ, 15 ਅਕਤੂਬਰ (ਪੰਜਾਬ ਮੇਲ)-  ਭਾਰਤ ਅਤੇ ਕੈਨੇਡਾ ਦਰਮਿਆਨ ਜਾਰੀ ਸਿਖਰਾਂ ਦੇ ਸਫ਼ਾਰਤੀ ਤਣਾਅ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਗੰਭੀਰ ਦੋਸ਼ ਲਾਏ ਹਨ ਕਿ ਕੈਨੇਡੀਅਨ ਨਾਗਰਿਕਾਂ ਉਤੇ ਉਨ੍ਹਾਂ ਦੇ ਆਪਣੇ ਹੀ ਮੁਲਕ ਵਿਚ ਹਮਲੇ ਕਰਨ ਲਈ ਭਾਰਤ ਵੱਲੋਂ ਆਪਣੇ ਡਿਪਲੋਮੈਟਾਂ ਅਤੇ ਜਥੇਬੰਦ ਜੁਰਮਾਂ (ਨੂੰ ਅੰਜਾਮ ਦੇਣ ਵਾਲਿਆਂ) ਦਾ ਇਸਤੇਮਾਲ ਕੀਤਾ ਜਾ ਰਿਹਾ […]

ਗ੍ਰਾਮ ਪੰਚਾਇਤ ਚੋਣਾਂ : ਬਠਿੰਡਾ ਵਿੱਚ ਆਪ ਦੇ ਜਿਲ੍ਹਾ ਪ੍ਰਧਾਨ ਦੀ ਗੱਡੀ ਦੀ ਭੰਨ ਤੋੜ

ਬਠਿੰਡਾ, 15 ਅਕਤੂਬਰ (ਪੰਜਾਬ ਮੇਲ)-  ਬਠਿੰਡਾ ਜ਼ਿਲ੍ਹੇ ਦੇ ਪਿੰਡ ਅਕਾਲੀਆਂ ਕਲਾਂ ਵਿਚ ਪੰਚਾਇਤ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਅਤੇ ਟਰੱਕ ਯੂਨੀਅਨ ਦੇ ਗੋਨਿਆਣਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਸਵਿਫਟ ਗੱਡੀ ਦੀ ਗੁੰਡਾ ਅਨਸਰਾਂ ਵੱਲੋਂ ਤੇਜ਼ ਹਥਿਆਰਾਂ ਨਾਲ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਾਮਲੇ ਨੂੰ ਵੋਟਾਂ ਨਾਲ ਜੋੜ ਦੇਖਿਆ ਜਾ […]

ਵੈਨਕੂਵਰ ਵਿਚਾਰ ਮੰਚ ਵੱਲੋਂ ਰੰਗਮੰਚ ਗੁਰੂ ਡਾ. ਯੋਗੇਸ਼ ਗੰਭੀਰ ਨਾਲ ਵਿਸ਼ੇਸ਼ ਮਿਲਣੀ

ਡਾ. ਯੋਗੇਸ਼ ਨੇ ਰਾਮਾਇਣ ਬਾਰੇ ਬਹੁਤ ਹੀ ਦਿਲਚਸਪ ਜਾਣਕਾਰੀ ਸਾਂਝੀ ਕੀਤੀ ਸਰੀ,  15 ਅਕਤੂਬਰ (ਹਰਦਮ ਮਾਨ/ਪੰਜਾਬ ਮੇਲ)- ਹਜ਼ਾਰਾਂ ਵਿਦਿਆਰਥੀਆਂ ਦੇ ਥੀਏਟਰ ਗੁਰੂ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਚ ਰੰਗਮੰਚ ਦੇ ਅਧਿਆਪਕ ਰਹੇ ਡਾ. ਯੋਗੇਸ਼ ਗੰਭੀਰ ਦੀ ਸਰੀ ਆਮਦ ‘ਤੇ ਵੈਨਕੂਵਰ ਵਿਚਾਰ ਮੰਚ ਵੱਲੋਂ ਉਨ੍ਹਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਇਕੱਤਰਤਾ ਵਿੱਚ ਡਾ. ਯੋਗੇਸ਼ ਗੰਭੀਰ ਨੇ ਜਿੱਥੇ […]

ਬੀ.ਸੀ. ਚੋਣਾਂ-2024; ਵੈਨਕੂਵਰ ਦੇ ਇੱਕ ਹਲਕੇ ਦੇ ਚੀਨੀ ਮੂਲ ਦੇ ਉਮੀਦਵਾਰ ਦਾ ਪੰਜਾਬੀ ਪਿਆਰ ਚਰਚਾ ‘ਚ

ਸਰੀ (ਕੈਨੇਡਾ), 14 ਅਕਤੂਬਰ (ਗੁਰਪ੍ਰੀਤ ਸਿੰਘ ਤਲਵੰਡੀ/ਪੰਜਾਬ ਮੇਲ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ ਸੁਬਾਈ ਚੋਣਾਂ ਵਿਚ ਵੱਖ-ਵੱਖ ਰਾਜਸੀ ਧਿਰਾਂ ਬੜੇ ਹੀ ਧੜੱਲੇ ਨਾਲ ਆਪੋ-ਆਪਣੇ ਚੋਣ ਪ੍ਰਚਾਰ ਵਿਚ ਜੁੱਟੀਆਂ ਹੋਈਆਂ ਹਨ। ਉਮੀਦਵਾਰਾਂ ਵਲੋਂ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਭਾਰਤੀ ਸਿਆਸਤਦਾਨਾਂ ਵਾਂਗ ਫੋਕੇ ਵਾਅਦਿਆਂ ਦੀ ਵੀ ਵਰਤੋਂ ਕੀਤੀ ਜਾ ਰਹੀ […]

ਅਮਰੀਕਾ ਦੇ ਟਰਲੱਕ ਸਥਿਤ ਗੁਰੂਘਰ ਅੰਦਰ ਵਿਅਕਤੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਟਰਲੱਕ, 14 ਅਕਤੂਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਟਰਲੱਕ ਸਥਿਤ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਦੁੱਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ ਸਵਾ 9 ਵਜੇ ਟਰਲੱਕ ਪੁਲਿਸ ਨੂੰ ਇਕ ਵਿਅਕਤੀ ਨੇ ਫ਼ੋਨ ਕਰਕੇ ਸੂਚਨਾ ਦਿੱਤੀ ਸੀ ਕਿ ਕਿਸੇ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਅਰਦਾਸ ਹਾਲ ‘ਚ […]

ਟਰੰਪ ਵੱਲੋਂ ਵਿਦੇਸ਼ਾਂ ਤੋਂ ਅਮਰੀਕੀ ਫੌਜਾਂ ਨੂੰ ਬੁਲਾ ਕੇ ਦੇਸ਼ ਦੀਆਂ ਸਰਹੱਦਾਂ ‘ਤੇ ਤਾਇਨਾਤ ਕਰਨ ਦਾ ਅਹਿਦ

ਵਾਸ਼ਿੰਗਟਨ, 14 ਅਕਤੂਬਰ (ਪੰਜਾਬ ਮੇਲ)- ਸਾਬਕਾ ਅਮਰੀਕੀ ਤੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਦੀ ਯੋਜਨਾ ਹੈ ਕਿ ਜੇ ਉਹ ਇਸ ਸਾਲ ਨਵੰਬਰ ਵਿਚ ਰਾਸ਼ਟਰਪਤੀ ਚੋਣ ਜਿੱਤ ਜਾਂਦੇ ਹਨ, ਤਾਂ ਯੂਰਪ ਤੇ ਪੱਛਮੀ ਏਸ਼ੀਆ ਵਿਚ ਜਾਰੀ ਯੁੱਧ ਦੇ ਬਾਵਜੂਦ ਅਮਰੀਕੀ ਫੌਜਾਂ ਨੂੰ ਵਿਦੇਸ਼ਾਂ ਤੋਂ ਬੁਲਾ ਕੇ ਦੇਸ਼ ਦੀਆਂ ਸਰਹੱਦਾਂ ‘ਤੇ ਤਾਇਨਾਤ ਕੀਤਾ ਜਾਵੇਗਾ। ਟਰੰਪ ਨੇ ਵਿਦੇਸ਼ਾਂ ਤੋਂ […]

ਟਰੰਪ ਦੀ ਰੈਲੀ ਵਾਲੀ ਥਾਂ ਦੇ ਨੇੜਿਓਂ ਹਥਿਆਰ ਤੇ ਬਾਰੂਦ ਸਮੇਤ ਵਿਅਕਤੀ ਗ੍ਰਿਫ਼ਤਾਰ

ਟਰੰਪ ਦੇ ਕਤਲ ਦੀ ਤੀਜੀ ਕੋਸ਼ਿਸ਼ ਦਾ ਸ਼ੱਕ ਜ਼ਾਹਿਰ! ਲਾਸ ਏਂਜਲਸ, 14 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿਚ ਸ਼ਨੀਵਾਰ ਰਾਤ ਨੂੰ ਡੋਨਾਲਡ ਟਰੰਪ ਦੀ ਰੈਲੀ ਵਾਲੀ ਥਾਂ ਦੇ ਨੇੜੇ ਇਕ ਚੈਕਪੁਆਇੰਟ ‘ਤੇ ਨੇਵਾਡਾ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਗੱਡੀ ਵਿਚੋਂ ਹਥਿਆਰ, ਗੋਲਾ ਬਾਰੂਦ ਅਤੇ ਕਈ ਜਾਅਲੀ ਪਾਸਪੋਰਟ ਬਰਾਮਦ ਕੀਤੇ ਗਏ। […]