ਲਹਿੰਦੇ ਪੰਜਾਬ ਦੇ ਸਿੱਖ ਐਕਟ ’ਚ ਹੋਵੇਗੀ ਸੋਧ: ਰਮੇਸ਼ ਅਰੋੜਾ
ਲਾਹੌਰ, 22 ਮਾਰਚ (ਪੰਜਾਬ ਮੇਲ)- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸੂਬੇ ਦੇ ਸਿੱਖ ਐਕਟ ਵਿੱਚ ਕੁਝ ਸੋਧਾਂ ਕੀਤੀਆਂ ਜਾਣਗੀਆਂ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਨੌਜਵਾਨ ਵਿਆਹ ਕਰਵਾਉਣ ਲਈ ਅਯੋਗ ਹੋਣਗੇ। ਸ੍ਰੀ ਅਰੋੜਾ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਜਿਸ ਦੇ ਉਹ ਪ੍ਰਧਾਨ […]