ਏ.ਆਰ. ਰਹਿਮਾਨ ਵੱਲੋਂ ਕਮਲਾ ਹੈਰਿਸ ਦੀ ਚੋਣ ਮੁਹਿੰਮ ਦੀ ਹਮਾਇਤ
ਵਾਸ਼ਿੰਗਟਨ, 14 ਅਕਤੂਬਰ (ਪੰਜਾਬ ਮੇਲ)- ਉੱਘੇ ਸੰਗੀਤਕਾਰ ਏ.ਆਰ. ਰਹਿਮਾਨ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਸਮਰਥਨ ਵਿਚ ਆਪਣੇ ਸੰਗੀਤ ਪ੍ਰੋਗਰਾਮ ਦਾ 30 ਮਿੰਟ ਦਾ ਵੀਡੀਓ ਰਿਕਾਰਡ ਕਰਵਾਇਆ ਹੈ। ਇਸ ਨਾਲ 5 ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਡੈਮੋਕਰੈਟਿਕ ਉਮੀਦਵਾਰ ਹੈਰਿਸ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਹੈ। ਰਹਿਮਾਨ (57) ਦੱਖਣੀ […]