ਭਾਈ ਸਰਬਜੀਤ ਖਾਲਸਾ ਵੱਲੋਂ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣ ਦਾ ਐਲਾਨ
ਮੁਕਤਸਰ, 24 ਜੁਲਾਈ (ਪੰਜਾਬ ਮੇਲ)-ਫਰੀਦਕੋਟ ਤੋਂ ਆਜ਼ਾਦ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਜਲਦ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਪਾਰਟੀ ਬਣਾਉਣਗੇ। ਉਹ ਇਸ ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਕਰਨਗੇ। ਸਰਬਜੀਤ ਸਿੰਘ ਖਾਲਸਾ ਨੇ ਇਹ ਦਾਅਵਾ ਇਕ ਪ੍ਰੋਗਰਾਮ ਵਿਚ ਜਨ ਸਭਾ ਨੂੰ ਸੰਬੋਧਨ ਕਰਦਿਆਂ […]