ਹਿਜ਼ਬੁੱਲਾ ਦਾ ਇਜ਼ਰਾਈਲ ’ਤੇ ਡਰੋਨ ਹਮਲਾ; 4 ਫ਼ੌਜੀਆਂ ਦੀ ਮੌਤ
ਦੀਰ ਅਲ-ਬਲਾਹ, 14 ਅਕਤੂਬਰ (ਪੰਜਾਬ ਮੇਲ)- ਹਿਜ਼ਬੁੱਲਾ ਦਹਿਸ਼ਤਗਰਦਾਂ ਵੱਲੋਂ ਇਜ਼ਰਾਈਲ ਦੇ ਕੇਂਦਰੀ ਖੇਤਰ ’ਚ ਇਕ ਫ਼ੌਜੀ ਟਿਕਾਣੇ ਉਤੇ ਕੀਤੇ ਗਏ ਡਰੋਨ ਹਮਲੇ ਵਿਚ ਇਜ਼ਰਾਈਲ ਦੇ ਚਾਰ ਫ਼ੌਜੀ ਜਵਾਨਾਂ ਦੀ ਮੌਤ ਹੋ ਗਈ ਹੈ। ਇਹ ਪੁਸ਼ਟੀ ਇਜ਼ਰਾਈਲ ਵੱਲੋਂ ਕੀਤੀ ਗਈ ਹੈ। ਹਮਲੇ ਵਿਚ ਸੱਤ ਜਵਾਨਾਂ ਸਣੇ 61 ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਇਜ਼ਰਾਈਲ ਨੇ […]