ਬਿਹਾਰ ‘ਆਨੰਦ ਮੈਰਿਜ ਐਕਟ’ ਲਾਗੂ ਕਰਨ ਵਾਲਾ ਭਾਰਤ ਦਾ 8ਵਾਂ ਰਾਜ ਬਣਿਆ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਮੇਲ)- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪੂਰਬੀ ਭਾਰਤ ਦੇ ਪ੍ਰਧਾਨ ਸੂਰਜ ਸਿੰਘ ਨਲਵਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਬਿਹਾਰ ਵਿਚ ‘ਆਨੰਦ ਮੈਰਿਜ ਐਕਟ’ ਲਾਗੂ ਹੋਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਨਲਵਾ ਨੇ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ […]