ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ Railway Stations, Bus ਸਟੈਂਡਾਂ ‘ਤੇ ਚਲਾਇਆ ਤਲਾਸ਼ੀ ਅਭਿਆਨ
– ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ – 221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ‘ਤੇ 3851 ਵਿਅਕਤੀਆਂ ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ – ਆਦਰਸ਼ ਚੋਣ ਜ਼ਾਬਤਾ ਲੱਗਣ ਉਪਰੰਤ ਪੰਜਾਬ ਪੁਲਿਸ ਨੇ ਲਾਗੂ […]