ਓਹਾਇਓ ‘ਚ ਪਸ਼ੂਆਂ ਦੇ ਰਾਹਤ ਕੇਂਦਰ ‘ਤੇ ਛਾਪਾ; 30 ਕੁੱਤੇ ਮਰੇ ਹੋਏ ਮਿਲੇ
* ਮਾਲਕ ਵਿਰੁੱਧ ਪਸ਼ੂਆਂ ਪ੍ਰਤੀ ਜ਼ਾਲਮਾਨਾ ਵਿਵਹਾਰ ਕਰਨ ਦੇ ਦੋਸ਼ ਆਇਦ ਸੈਕਰਾਮੈਂਟੋ, 31 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਅਮਰੀਕਾ ਦੇ ਓਹਾਇਓ ਰਾਜ ਵਿਚ ਪਸ਼ੂਆਂ ਦੇ ਇਕ ਰਾਹਤ ਕੇਂਦਰ ਵਿਚ ਪੁਲਿਸ ਅਫਸਰਾਂ ਵੱਲੋਂ ਕੀਤੀ ਕਾਰਵਾਈ ਦੌਰਾਨ ਅੰਦਾਜਨ 30 ਕੁੱਤੇ ਤੇ ਕਤੂਰੇ ਮ੍ਰਿਤਕ ਹਾਲਤ ਵਿਚ ਮਿਲਣ ਦੀ ਖਬਰ ਹੈ। ‘ਓਹਾਇਓ ਐਨੀਮਲ ਰੈਸਕਿਊ’ ਕੇਂਦਰ ‘ਤੇ ਬਟਲਰ ਕਾਊਂਟੀ, ਓਹਾਇਓ ਦੇ […]