ਸ਼ੀਤਲ ਅੰਗੁਰਾਲ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
ਕਿਹਾ: ਭ੍ਰਿਸ਼ਟ ਸਰਕਾਰ ਦਾ ਹਿੱਸਾ ਨਹੀਂ ਰਹਿਣਾ ਚਾਹੁੰਦਾ ਚੰਡੀਗੜ੍ਹ, 28 ਮਾਰਚ (ਪੰਜਾਬ ਮੇਲ)- ਪੰਜਾਬ ਦੇ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ੀਤਲ ਅੰਗੁਰਾਲ ਨੇ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ […]