Advocate ਧਾਮੀ ਵੱਲੋਂ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ‘ਤੇ ਦਿੱਤੀ ਵਧਾਈ
ਅੰਮ੍ਰਿਤਸਰ, 7 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ‘ਚ ਸ਼ਾਮਲ ਹੋਣ ‘ਤੇ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰਮੇਸ਼ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਖ਼ੁਸ਼ੀ […]