2 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਜਲੰਧਰ, 5 ਅਕਤੂਬਰ (ਪੰਜਾਬ ਮੇਲ)- ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਉਤਕਰਸ਼ ਮੁੰਜਾਲ ਵਾਸੀ ਬਸਤੀ ਪੀਰਦਾਦ ਜਲੰਧਰ ਵਜੋਂ ਹੋਈ ਹੈ। ਉਤਕਰਸ਼ ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਅਮਰੀਕਾ ਗਿਆ ਸੀ। ਜਾਣਕਾਰੀ ਅਨੁਸਾਰ ਅਮਰੀਕਾ ਵਿਚ ਫਲਾਈਓਵਰ ‘ਤੇ ਇਕ ਕਾਰ ਪਲਟ ਜਾਣ ਕਾਰਨ […]