ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ : ਚੋਣ ਕਮਿਸ਼ਨ
-7 ਅਗਸਤ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੋਵੇਗੀ ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਦੇਸ਼ ਦੇ ਦੂਜੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ਉਪ ਰਾਸ਼ਟਰਪਤੀ ਦੀ ਚੋਣ ਲਈ ਮੰਚ ਤਿਆਰ ਹੋ ਗਿਆ ਹੈ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਚੋਣ ਪ੍ਰੋਗਰਾਮ ਲਈ ਤਰੀਕਾਂ ਐਲਾਨ ਦਿੱਤੀਆਂ ਹਨ। ਚੋਣਾਂ ਲਈ ਨੋਟੀਫਿਕੇਸ਼ਨ […]