ਬੰਗਲਾਦੇਸ਼ ਵਿਚਲੇ ਭਾਰਤੀ ਸਫਾਰਤਖਾਨੇ ‘ਚੋਂ ਭਾਰਤੀ ਡਿਪਲੋਮੈਟ ਦੀ ਮਿਲੀ ਲਾਸ਼
ਭਾਰਤੀ ਹਾਈ ਕਮਿਸ਼ਨ ਦੇ ਪਖਾਨੇ ‘ਚੋਂ ਲਾਸ਼ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਸ਼ੁਰੂ ਕੀਤੀ ਜਾਂਚ ਢਾਕਾ, 20 ਮਈ (ਪੰਜਾਬ ਮੇਲ)-ਬੰਗਲਾਦੇਸ਼ ਦੇ ਚਟੋਗਰਾਮ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਦੀ ਸਫਾਰਤਖਾਨੇ ਦੀ ਇਮਾਰਤ ਅੰਦਰ ਲਾਸ਼ ਮਿਲੀ ਹੈ। ਪੁਲਿਸ ਨੇ ਦੱਸਿਆ ਹੈ ਕਿ ਮਰਨ ਵਾਲੇ ਅਧਿਕਾਰੀ ਦੀ ਪਛਾਣ ਚੰਡੀਗੜ੍ਹ ਦੇ ਮੂਲ ਵਾਸੀ ਨਰੇਨ ਧਰ ਵਜੋਂ […]