ਅਮਰੀਕੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਨਾ ਦੇਣ ਦੇ ਮੁੱਦੇ ‘ਤੇ ਲਿਆਂਦੀ ਸੋਧ ਨੂੰ ਰਿਪਬਲੀਕਨਾਂ ਨੇ ਕੀਤਾ ਰੱਦ
ਹਾਊਸ ਜੁਡੀਸ਼ੀਅਰੀ ਕਮੇਟੀ ਵਿਚ ਡੈਮੋਕਰੈਟਸ ਤੇ ਰਿਪਬਲੀਕਨਾਂ ਵਿਚਾਲੇ ਗਰਮਾ ਗਰਮ ਬਹਿਸ ਸੈਕਰਾਮੈਂਟੋ,ਕੈਲੀਫੋਰਨੀਆ, 4 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਹਾਊਸ ਜੁਡੀਸ਼ੀਅਰੀ ਕਮੇਟੀ ਵਿਚ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ਦੇ ਮੁੱਦੇ ‘ਤੇ ਹੋਈ ਗਰਮਾ ਗਰਮ ਬਹਿਸ ਤੋਂ ਬਾਅਦ ਡੈਮੋਕਰੈਟਸ ਵੱਲੋਂ ਲਿਆਂਦੀ ਇਕ ਅਹਿਮ ਸੋਧ ਨੂੰ ਰੱਦ ਕਰ ਦਿੱਤਾ ਗਿਆ । ਇਸ ਸੋਧ ਵਿਚ ਕਿਹਾ ਗਿਆ ਹੈ ਕਿ ਇਮੀਗ੍ਰੇਸ਼ਨ ਐਂਡ […]