ਅਮਰੀਕਾ ‘ਚ ਭਿਆਨਕ ਗਰਮੀ ਨਾਲ ਬੁਰਾ ਹਾਲ, 43 ਡਿਗਰੀ ਪੁੱਜਾ ਤਾਪਮਾਨ; 11 ਕਰੋੜ ਲੋਕਾਂ ਨੂੰ ‘ਲੂ’ ਦਾ ਅਲਰਟ
ਅਮਰੀਕਾ ਦੇ ਮੌਸਮ ਵਿਭਾਗ ਨੇ ਦੇਸ਼ ਦੇ 113 ਮਿਲੀਅਨ ਲੋਕਾਂ ਨੂੰ ਗਰਮੀ ਦੀ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਵਾਧਾ ਹੋ ਸਕਦਾ ਹੈ। ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਲੋਕ ਭਿਆਨਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਗਰਮੀ ਦਾ ਇਹ ਹਾਲ ਹੈ ਕਿ ਲੋਕਾਂ ਨੂੰ ਲੋੜ ਨਾ […]