ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ – ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, […]