ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ ‘ਚ 19 ਫੀਸਦੀ ਦੀ ਗਿਰਾਵਟ
ਵਾਸ਼ਿੰਗਟਨ, 11 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ਦਰਮਿਆਨ ਮੌਜੂਦਾ ਰਾਸ਼ਟਰਪਤੀ ਜੋਅ ਬਾਇਡਨ ਦਾ ਸਮਰਥਨ ਕਰਨ ਵਾਲੇ ਭਾਰਤੀ-ਅਮਰੀਕੀਆਂ ਦੀ ਗਿਣਤੀ ‘ਚ 19 ਫੀਸਦੀ ਦੀ ਗਿਰਾਵਟ ਆਈ ਹੈ। ਇਹ ਜਾਣਕਾਰੀ ਏਸ਼ੀਅਨ ਅਮਰੀਕਨ ਵੋਟਰ ਸਰਵੇ ਰਾਹੀਂ ਸਾਹਮਣੇ ਆਈ ਹੈ। ਏਸ਼ੀਅਨ ਅਮਰੀਕਨ ਵੋਟਰ ਸਰਵੇਖਣ ਹਰ ਦੋ ਸਾਲਾਂ ਵਿਚ ਇਕ ਵਾਰ ਕਰਵਾਇਆ ਜਾਂਦਾ ਹੈ ਅਤੇ ਇਹ ਏਸ਼ੀਅਨ-ਅਮਰੀਕਨ ਭਾਈਚਾਰੇ ਦਾ […]