ਕੈਨੇਡਾ: ਆਰਜ਼ੀ ਵਿਦੇਸ਼ੀ ਕਾਮਿਆਂ ’ਤੇ ਨੱਥ ਪਾਉਣ ਦੀ ਤਿਆਰੀ
ਸਿਰਫ਼ ਖਾਸ ਹਾਲਾਤ ’ਚ ਹੀ ਪ੍ਰਵਾਨ ਹੋ ਸਕੇਗੀ ਐੱਲ ਐੱਮ ਆਈ ਏ ਵੈਨਕੂਵਰ, 8 ਅਗਸਤ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਲੋੜ ਦੇ ਬਹਾਨੇ ਟਰਾਂਸਪੋਰਟਰਾਂ, ਖਾਣ-ਪੀਣ ਚੇਨਾਂ, ਸਿਹਤ ਸੇਵਾਵਾਂ ਸੰਗਠਨ (ਨੈਨੀ) ਅਤੇ ਹੋਰ ਖੇਤਰਾਂ ’ਚ ਬਣੇ ਹੋਏ ਲੁੱਟ ਦੇ ਰਾਹ ਪੱਕੇ ਤੌਰ ’ਤੇ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਕੈਨੇਡਾ ਦੇ ਰੁਜ਼ਗਾਰ […]