ਅਕਾਲੀ ਦਲ ਦਾ ਜਨਰਲ ਡੈਲੀਗੇਟ ਇਜਲਾਸ ਨਵੰਬਰ ਮਹੀਨੇ ‘ਚ
-ਅਕਾਲੀ ਦਲ ਵੱਲੋਂ 4 ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜਨ ਦਾ ਵੀ ਲਿਆ ਫੈਸਲਾ ਜਲੰਧਰ, 7 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮੀਟਿੰਗ ਸੱਦੀ ਗਈ। ਇਸ ਦੌਰਾਨ ਬਾਗੀ ਧੜੇ ਖਿਲਾਫ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ, ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਦਲਜੀਤ ਸਿੰਘ ਚੀਮਾ […]