ਯੁਵਰਾਜ ਸਿੰਘ ਵੱਲੋਂ ਗੁਰਦਾਸਪੁਰ ਤੋਂ ਲੋਕ ਸਭਾ election ਲੜਨ ਬਾਰੇ ਰਿਪੋਰਟਾਂ ਰੱਦ

ਚੰਡੀਗੜ੍ਹ, 2 ਮਾਰਚ (ਪੰਜਾਬ ਮੇਲ)- ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ‘ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।

ਏ.ਜੀ.ਟੀ.ਐੱਫ. ਪੰਜਾਬ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਸਾਥੀ ਅੰਮ੍ਰਿਤਪਾਲ ਸਿੰਘ ਉਰਫ ਨੰਨੂ ਗ੍ਰਿਫਤਾਰ

-ਮੋਹਾਲੀ ਵਿਖੇ ਹਾਲ ਹੀ ‘ਚ ਹੋਈ ਗੋਲੀਬਾਰੀ ਦੀ ਘਟਨਾ ‘ਚ ਸੀ ਸ਼ਾਮਲ ਮੋਹਾਲੀ, 2 ਮਾਰਚ (ਪੰਜਾਬ ਮੇਲ)- ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਏ.ਜੀ.ਟੀ.ਐੱਫ. ਪੰਜਾਬ ਵੱਲੋਂ ਕਟਾਣੀ ਪ੍ਰੀਮੀਅਮ ਢਾਬਾ, ਸੈਕਟਰ 79, ਮੋਹਾਲੀ ਵਿਖੇ ਹਾਲ ਹੀ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਦਵਿੰਦਰ ਬੰਬੀਹਾ ਗੈਂਗ ਦੇ ਸਾਥੀ ਅੰਮ੍ਰਿਤਪਾਲ ਸਿੰਘ ਉਰਫ ਨੰਨੂ ਨੂੰ ਗ੍ਰਿਫਤਾਰ ਕੀਤਾ ਗਿਆ। […]

ਅਮਰੀਕਾ ‘ਚ ਭਾਰਤੀ ਡਾਂਸਰ ਦੀ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ

ਮਿਸੂਰੀ (ਅਮਰੀਕਾ), 2 ਮਾਰਚ (ਪੰਜਾਬ ਮੇਲ)- ਸ਼ਿਕਾਗੋ ਵਿਚ ਭਾਰਤੀ ਕੌਂਸਲੇਟ ਨੇ ਭਾਰਤੀ ਡਾਂਸਰ ਅਮਰਨਾਥ ਘੋਸ਼ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ, ਜਿਸ ਨੂੰ ਸੰਯੁਕਤ ਰਾਜ ਦੇ ਸੇਂਟ ਲੂਈਸ ਵਿਚ ਕਥਿਤ ਤੌਰ ‘ਤੇ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ ਗਈ ਸੀ। ਭਾਰਤੀ ਮਿਸ਼ਨ ਨੇ ਅੱਜ ਬਿਆਨ ਵਿਚ ਕਿਹਾ ਕਿ ਉਹ ਫੋਰੈਂਸਿਕ, ਜਾਂਚ ਅਤੇ ਪੁਲਿਸ ਨਾਲ […]

ਪੰਜਾਬ ‘ਚ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ

ਬਠਿੰਡਾ, 2 ਮਾਰਚ (ਪੰਜਾਬ ਮੇਲ)- ਅੱਜ ਬਰਸਾਤ ਤੇ ਭਾਰੀ ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਗੋਨਿਆਣਾ ਬਲਾਕ ਅਤੇ ਬੱਲੂਆਣਾ ਖੇਤਰ ਦੇ ਦਰਜਨ ਪਿੰਡਾਂ ਵਿਚ ਗੜੇ ਪੈਣ ਦੀਆਂ ਰਿਪੋਰਟਾਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮਹਿਮਾ ਸਰਜਾ ਮਹਿਮਾ ਸਰਕਾਰੀ, ਮਹਿਮਾ ਸਵਾਈ, ਮਹਿਮਾ ਬਲਾਹੜ, ਬੁਰਜ ਮਹਿਮਾ, ਵਿਰਕ ਕਲਾਂ, ਵਿਰਕ ਖੁਰਦ, ਕਰਮਗੜ੍ਹ ਛਤਰਾਂ ਤੇ ਸਰਦਾਰਗੜ੍ਹ ਵਿਚ ਗੜੇਮਾਰੀ ਕਾਰਨ […]

ਕਰਨਾਟਕ ਪੁਲਿਸ ਵੱਲੋਂ ਬੰਗਲੌਰ ਕੈਫੇ ਧਮਾਕੇ ਦੀ ਜਾਂਚ ਤੇਜ਼

-ਮਸ਼ਕੂਕ ਦੀ ਸੀ.ਸੀ.ਟੀ.ਵੀ. ਕੈਮਰੇ ‘ਚ ਤਸਵੀਰ ਕੈਦ ਬੰਗਲੌਰ, 2 ਮਾਰਚ (ਪੰਜਾਬ ਮੇਲ)- ਕਰਨਾਟਕ ਪੁਲਿਸ ਨੇ ਇੱਥੇ ਪ੍ਰਸਿੱਧ ਰੈਸਟੋਰੈਂਟ ਵਿਚ ਹੋ ਬੰਬ ਧਮਾਕੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਧਮਾਕੇ ‘ਚ 10 ਵਿਅਕਤੀ ਜ਼ਖ਼ਮੀ ਹੋਏ ਹਨ। ਬਰੁਕਫੀਲਡ ਇਲਾਕੇ ਵਿਚ ਰਾਮੇਸ਼ਵਰਮ ਕੈਫੇ ਅਤੇ ਆਸਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਮਸ਼ਕੂਕ ਮੁਲਜ਼ਮਾਂ ਦੀਆਂ ਗਤੀਵਿਧੀਆਂ ਦੀਆਂ ਤਸਵੀਰਾਂ ਹਾਸਲ ਹੋਈਆਂ […]

ਗੌਤਮ ਗੰਭੀਰ ਨੇ ਭਾਜਪਾ ਲੀਡਰਸ਼ਿਪ ਨੂੰ ਸਿਆਸੀ ਜ਼ਿੰਮੇਦਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ

ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ)- ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਉਨ੍ਹਾਂ ਨੂੰ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਹੈ, ਤਾਂ ਜੋ ਉਹ ਆਪਣੇ ਆਉਣ ਵਾਲੇ ਕ੍ਰਿਕਟ ਪ੍ਰਤੀਬੱਧਤਾਵਾਂ ‘ਤੇ ਧਿਆਨ ਦੇ ਸਕਣ। ਗੰਭੀਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਮੈਂ […]

ਉੱਤਰੀ ਭਾਰਤ ‘ਚ ਮੀਂਹ, ਹਿਮਾਚਲ ‘ਚ ਬਰਫ਼ਬਾਰੀ ਕਾਰਨ ਜਨਜੀਵਨ ਪ੍ਰਭਾਵਿਤ

-ਜੰਮੂ-ਕਸ਼ਮੀਰ ‘ਚ ਕਈ ਥਾਵਾਂ ‘ਤੇ ਢਿੱਗਾਂ ਡਿੱਗੀਆਂ ਮੰਡੀ, 2 ਮਾਰਚ (ਪੰਜਾਬ ਮੇਲ)- ਅੱਜ ਤੜਕੇ ਦਿੱਲੀ, ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿਚ ਮੀਂਹ ਪਿਆ, ਹਿਮਾਚਲ ਪ੍ਰਦੇਸ਼ ਖੇਤਰ ਵਿਚ ਤਾਜ਼ਾ ਬਰਫ਼ਬਾਰੀ ਹੋਈ। ਭਾਰੀ ਬਰਫਬਾਰੀ ਕਾਰਨ ਮਨਾਲੀ-ਲੇਹ ਹਾਈਵੇਅ ਸੋਲਾਂਗ ਨਾਲੇ ਤੋਂ ਅੱਗੇ ਕੇਲੌਂਗ ਵੱਲ ਜਾਣ ਵਾਲੀ ਆਮ ਆਵਾਜਾਈ ਲਈ ਬੰਦ ਹੋ ਗਿਆ। ਸ਼ੁੱਕਰਵਾਰ ਸ਼ਾਮ […]

ਅਹਿਮ ਮਾਮਲਿਆਂ ‘ਤੇ ਕੋਈ ਫ਼ੈਸਲਾ ਨਾ ਹੋਣ ਕਾਰਨ W.T.O. ਦੀ ਮੰਤਰੀ ਪੱਧਰੀ ਮੀਟਿੰਗ ਬੇਸਿੱਟਾ ਰਹੀ

ਆਬੂ ਧਾਬੀ, 2 ਮਾਰਚ (ਪੰਜਾਬ ਮੇਲ)- ਵਿਸ਼ਵ ਵਪਾਰ ਸੰਗਠਨ ਦੀ ਮੰਤਰੀ ਪੱਧਰੀ ਕਾਨਫਰੰਸ ਬੇਸਿੱਟਾ ਰਹੀ। ਜਨਤਕ ਅਨਾਜ ਭੰਡਾਰਾਂ ਦਾ ਸਥਾਈ ਹੱਲ ਲੱਭਣ ਅਤੇ ਮੱਛੀ ਪਾਲਣ ਸਬਸਿਡੀਆਂ ਨੂੰ ਰੋਕਣ ਵਰਗੇ ਮੁੱਖ ਮੁੱਦਿਆਂ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਹਾਲਾਂਕਿ ਮੈਂਬਰ ਦੇਸ਼ਾਂ ਨੇ ਈ-ਕਾਮਰਸ ਵਪਾਰ ‘ਤੇ ਦਰਾਮਦ ਡਿਊਟੀ ਲਗਾਉਣ ‘ਤੇ ਰੋਕ ਨੂੰ ਹੋਰ ਦੋ ਸਾਲਾਂ ਲਈ ਵਧਾਉਣ […]

ਹਿਮਾਚਲ ਪ੍ਰਦੇਸ਼ ਦੀ ਵਜ਼ਾਰਤ ਮੀਟਿੰਗ ‘ਚ ਹੰਗਾਮਾ

ਸ਼ਿਮਲਾ, 2 ਮਾਰਚ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਜ਼ਾਰਤ ਦੀ ਮੀਟਿੰਗ ਵਿਚ ਅੱਜ ਭਾਰੀ ਹੰਗਾਮਾ ਹੋਇਆ। ਸੂਤਰਾਂ ਅਨੁਸਾਰ ਨੀਤੀਆਂ ਦੇ ਮੁੱਦੇ ‘ਤੇ ਤਿੱਖੀ ਬਹਿਸ ਮਗਰੋਂ ਮੰਤਰੀ ਜਗਤ ਨੇਗੀ ਅਤੇ ਰੋਹਿਤ ਠਾਕੁਰ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ। ਹਾਲਾਂਕਿ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਸਮਝਾਉਣ ਮਗਰੋਂ ਸਿੱਖਿਆ ਮੰਤਰੀ ਰੋਹਿਤ ਠਾਕੁਰ ਮੀਟਿੰਗ ਵਿਚ ਵਾਪਸ ਆ ਗਏ। ਹਿਮਾਚਲ […]

ਸਰਕਾਰ ਦੀ ਘੂਰੀ ਤੋਂ ਬਾਅਦ Google ਵੱਲੋਂ ਆਪਣੇ ਪਲੇਅ ਸਟੋਰ ‘ਤੇ ਭਾਰਤੀ ਐਪਸ ਬਹਾਲ

ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ)- ਕੇਂਦਰ ਸਰਕਾਰ ਦੀ ਘੂਰੀ ਤੋਂ ਬਾਅਦ ਗੂਗਲ ਨੇ ਅੱਜ ਆਪਣੇ ਪਲੇਅ ਸਟੋਰ ਤੋਂ ਹਟਾਏ ਭਾਰਤੀ ਡਿਜੀਟਲ ਕੰਪਨੀਆਂ ਦੇ ਕੁਝ ਐਪਸ ਨੂੰ ਬਹਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਉਸ ਨੇ ਕੁਝ ਐਪਸ ਜਿਵੇਂ ਸ਼ਾਦੀ ਡਾਟ ਕਾਮ, ਇਨਫੋ ਐਜ’ਜ਼ ਨੌਕਰੀ, 99 ਏਕੜ ਅਤੇ ਨੌਕਰੀ ਗਲਫ ਅਤੇ ਹੋਰਾਂ ਨੂੰ ਬਹਾਲ ਕੀਤਾ ਹੈ। […]