ਫਰਾਂਸੀਸੀ ਰਾਸ਼ਟਰਪਤੀ ਮੈਕਰੌਂ ਵੱਲੋਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਪੱਕੀ ਸੀਟ ਲਈ ਭਾਰਤ ਦੀ ਹਮਾਇਤ
ਯੂ.ਐੱਨ. ਆਮ ਸਭਾ ਨੂੰ ਸੰਬੋਧਨ ਕਰਦਿਆਂ ਸੁਰੱਖਿਆ ਕੌਂਸਲ ਦੇ ਮੈਂਬਰਾਂ ਦੀ ਗਿਣਤੀ ਵਧਾਏ ਜਾਣ ‘ਤੇ ਦਿੱਤਾ ਜ਼ੋਰ ਨਿਊੁਯਾਰਕ, 26 ਸਤੰਬਰ (ਪੰਜਾਬ ਮੇਲ)- ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਸੰਯੁਕਤ ਰਾਸ਼ਟਰ (ਯੂ.ਐੱਨ.) ਦੀ ਆਮ ਸਭਾ ਨੂੰ ਸੰਬੋਧਨ ਕਰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ‘ਚ ਭਾਰਤ ਦੀ ਪੱਕੀ ਮੈਂਬਰੀ ਦੀ ਹਮਾਇਤ ਕੀਤੀ ਹੈ ਅਤੇ ਨਾਲ ਹੀ ਯੂ.ਐੱਨ. ਦੀ […]