ਸਾਊਦੀ ਵੱਲੋਂ ਪਾਕਿਸਤਾਨ ਨੂੰ ਮੰਗਤੇ ਭੇਜਣ ‘ਤੇ ਰੋਕ ਲਾਉਣ ਦੀ ਅਪੀਲ
ਇਸਲਾਮਾਬਾਦ, 26 ਸਤੰਬਰ (ਪੰਜਾਬ ਮੇਲ)- ਸਾਊਦੀ ਅਰਬ ਨੇ ਧਾਰਮਿਕ ਯਾਤਰਾ ਦੀ ਆੜ ਹੇਠ ਸਾਊਦੀ ਅਰਬ ਵਿਚ ਆਉਣ ਵਾਲੇ ਪਾਕਿਸਤਾਨੀ ਮੰਗਤਿਆਂ ਦੀ ਵਧਦੀ ਗਿਣਤੀ ‘ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਇਸਲਾਮਾਬਾਦ ਨੂੰ ਉਨ੍ਹਾਂ ਨੂੰ ਖਾੜੀ ਦੇਸ਼ ‘ਚ ਦਾਖਲ ਹੋਣ ਤੋਂ ਰੋਕਣ ਲਈ ਕਾਰਵਾਈ ਕਰਨ ਲਈ ਕਿਹਾ ਹੈ। ‘ਐਕਸਪ੍ਰੈਸ ਟ੍ਰਿਬਿਊਨ’ ਅਖਬਾਰ ਨੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ […]