ਵਿਵੇਕ ਰਾਮਾਸਵਾਮੀ ਵੱਲੋਂ ਵੋਟਿੰਗ ਦੌਰਾਨ ਨਾਗਰਿਕਤਾ ਦੇ ਲਾਜ਼ਮੀ ਸਬੂਤਾਂ ਦੀ ਵਕਾਲਤ
ਵਾਸ਼ਿੰਗਟਨ, 25 ਸਤੰਬਰ (ਪੰਜਾਬ ਮੇਲ)- ਸਾਬਕਾ ਰਿਪਬਲਿਕਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਿਵੇਕ ਰਾਮਾਸਵਾਮੀ ਅਮਰੀਕੀ ਚੋਣਾਂ ਦੀ ਸੁਰੱਖਿਆ ਲਈ ਸਖ਼ਤ ਨਿਯਮਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਵੋਟ ਪਾਉਣ ਲਈ ਨਾਗਰਿਕਤਾ ਦਾ ਸਬੂਤ ਜ਼ਰੂਰੀ ਹੋਣਾ ਚਾਹੀਦਾ ਹੈ। ਰਾਮਾਸਵਾਮੀ ਸੇਫਗਾਰਡ ਅਮਰੀਕਨ ਵੋਟਰ ਯੋਗਤਾ ਐਕਟ (ਸੇਵ ਐਕਟ) ਦਾ ਸਮਰਥਨ ਕਰਦੇ ਹੋਏ ਕਹਿੰਦੇ ਹਨ ਕਿ […]