ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਨੂੰ ਮੱਠਾ ਹੁੰਗਾਰਾ
-ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਰਜਿਸਟ੍ਰੇਸ਼ਨ ਲਈ ਸਮਾਂ ਵਧਾਇਆ ਅੰਮ੍ਰਿਤਸਰ, 28 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਮਿਲੇ ਮੱਠੇ ਹੁੰਗਾਰੇ ਨੂੰ ਦੇਖਦੇ ਹੋਏ ਗੁਰਦੁਆਰਾ ਚੋਣ ਕਮਿਸ਼ਨ ਨੇ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮਾਂ ਸੀਮਾ ਦੋ ਮਹੀਨੇ ਲਈ ਵਧਾ ਦਿੱਤੀ ਹੈ। ਇਸ ਦੀ ਪੁਸ਼ਟੀ ਪੰਜਾਬ ਗੁਰਦੁਆਰਾ ਚੋਣ ਕਮਿਸ਼ਨ […]