ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਕਹਾਣੀਕਾਰ ਨਰਿੰਦਰ ਪੰਨੂ ਦੀਆਂ ਦੋ ਪੁਸਤਕਾਂ ਰਿਲੀਜ਼
ਸਰੀ, 23 ਸਤੰਬਰ (ਹਰਦਮ ਮਾਨ/ਪੰਜਾਬ ਮੇਲ)-ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਸਨਿੱਚਰਵਾਰ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਕਰਵਾਏ ਇਕ ਸਮਾਗਮ ਵਿਚ ਨਰਿੰਦਰ ਪੰਨੂ ਦੇ ਦੋ ਨਾਵਲ ‘ਦਸ ਕਿੱਲੇ ਜ਼ਮੀਨ’ ਅਤੇ ‘ਮੇਰਾ ਪੀਟ’ਰਿਲੀਜ਼ ਕੀਤੇ ਗਏ। ਇਸ ਸਮਾਗਮ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਪਲਵਿੰਦਰ ਸਿੰਘ ਰੰਧਾਵਾ, ਨਰਿੰਦਰ ਸਿੰਘ ਪੰਨੂ ਅਤੇ ਕਵਿੰਦਰ ਚਾਂਦ ਨੇ […]