ਸੋਨੀਪਤ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸੋਨੀਪਤ ਦੇ ਵਿਧਾਇਕ ਨੂੰ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਬੀਤੀ ਅੱਧੀ ਰਾਤ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ। ਈਡੀ ਨੇ ਇਸ ਸਾਲ ਜਨਵਰੀ ਮਹੀਨੇ ਦੌਰਾਨ ਵਿਧਾਇਕ ਦੇ ਘਰ ਅਤੇ ਦਫ਼ਤਰ ‘ਤੇ ਛਾਪੇਮਾਰੀ ਕੀਤੀ ਸੀ। […]