ਰਾਸ਼ਟਰਪਤੀ ਨੇ ਆਤਿਸ਼ੀ ਨੂੰ CM ਕੀਤਾ ਨਿਯੁਕਤ
ਨਵੀਂ ਦਿੱਲੀ, 21 ਸਤੰਬਰ (ਪੰਜਾਬ ਮੇਲ)- ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਮਨਜ਼ੂਰ ਕਰਦੇ ਹੋਏ ਰਾਸ਼ਟਰਪਤੀ ਨੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੂੰ ਦਿੱਲੀ ਦੀ ਮੁੱਖ ਮੰਤਰੀ ਨਿਯੁਕਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ 5 ਮੰਤਰੀਆਂ ਦੀ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਸਾਰਿਆਂ ਨੂੰ ਸਹੁੰ ਚੁੱਕ ਸਮਾਰੋਹ ਨੂੰ ਰਾਜ ਭਵਨ ਬੁਲਾਇਆ […]