ਬ੍ਰਿਟੇਨ ‘ਚ ਵਿਰੋਧੀ ਧਿਰ ਦਾ ਨੇਤਾ ਬਣਨ ਦੀ ਦੌੜ; ਪ੍ਰੀਤੀ ਪਟੇਲ ਵੱਲੋਂ ਦਾਅਵੇਦਾਰੀ ਪੇਸ਼
ਲੰਡਨ, 29 ਜੁਲਾਈ (ਪੰਜਾਬ ਮੇਲ)- ਬ੍ਰਿਟੇਨ ‘ਚ ਹਾਲ ਹੀ ‘ਚ ਹੋਈਆਂ ਆਮ ਚੋਣਾਂ ‘ਚ ਕੰਜ਼ਰਵੇਟਿਵ ਪਾਰਟੀ ਦੀ ਹਾਰ ਤੋਂ ਬਾਅਦ ਲੇਬਰ ਪਾਰਟੀ ਨੇ ਸਰਕਾਰ ਬਣਾ ਲਈ ਹੈ। ਇਸ ਨਾਲ ਹੁਣ ਕੰਜ਼ਰਵੇਟਿਵ ਪਾਰਟੀ ਲਈ ਹਾਊਸ ਆਫ ਕਾਮਨਜ਼ ਵਿਚ ਵਿਰੋਧੀ ਧਿਰ ਦਾ ਨੇਤਾ ਬਣਨ ਦੀ ਦੌੜ ਸ਼ੁਰੂ ਹੋ ਗਈ ਹੈ। ਹੁਣ ਸਾਬਕਾ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਵੀ […]