ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਹੈਕ
ਨਵੀਂ ਦਿੱਲੀ, 20 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਅਤੇ ਅਮਰੀਕੀ ਕੰਪਨੀ ਰਿਪਲ ਲੈਬਜ਼ ਕ੍ਰਿਪਟੋ ਕਰੰਸੀ ਦੇ ਪ੍ਰਚਾਰ ਵਾਲਾ ਇੱਕ ਵੀਡੀਓ ਦਿਖਾਉਣ ਲੱਗਿਆ। ਹਾਲਾਂਕਿ ਵੀਡੀਓ ਚਲਾਉਣ ‘ਤੇ ਕੁੱਝ ਨਹੀਂ ਦਿਖਾਈ ਦੇ ਰਿਹਾ ਸੀ। ਸੁਪਰੀਮ ਕੋਰਟ ਸੰਵਿਧਾਨਕ ਬੈਂਚ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਮਾਮਲਿਆਂ ਦੀ […]