ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ‘ਚ ਨਿੱਤਰੀਆਂ 11 ਪੰਜਾਬਣਾਂ

ਐਬਟਸਫੋਰਡ, 19 ਸਤੰਬਰ (ਪੰਜਾਬ ਮੇਲ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 19 ਅਕਤਬੂਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਉਮੀਦਵਾਰਾਂ ਵੱਲੋਂ ਵਿਧਾਨ ਸਭਾ ਵਿਚ ਪਹੁੰਚਣ ਲਈ ਜਿੱਥੇ ਪੂਰਾ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ, ਉੱਥੇ ਵਧੀ ਹੋਈ ਮਹਿੰਗਾਈ ਤੇ ਬੇਰੁਜ਼ਗਾਰੀ ਕਾਰਨ ਫਿਲਹਾਲ ਲੋਕਾਂ ਵਿਚ ਇਨ੍ਹਾਂ ਚੋਣਾਂ […]

ਗੁਰਪਤਵੰਤ ਪੰਨੂ ਮਾਮਲੇ ‘ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਭਾਰਤ ਵੱਲੋਂ ਨਿਖੇਧੀ

ਭਾਰਤ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਨਵੀਂ ਦਿੱਲੀ, 19 ਸਤੰਬਰ (ਪੰਜਾਬ ਮੇਲ)- ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਤਹਿਤ ਅਮਰੀਕਾ ਦੀ ਇਕ ਅਦਾਲਤ ਨੇ ਭਾਰਤ ਸਰਕਾਰ ਤੇ ਉਸ ਦੇ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੀ ਭਾਰਤ ਸਰਕਾਰ ਨੇ ਸਖਤ ਨਿਖੇਧੀ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ‘ਗੈਰ-ਵਾਜਬ ਅਤੇ […]

ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਯੂਰਪੀ ਗਾਹਕਾਂ ਨੂੰ ਵੇਚੇ ਤੋਪਾਂ ਦੇ ਗੋਲੇ ਯੂਕਰੇਨ ਪੁੱਜੇ

ਮਾਸਕੋ ਵੱਲੋਂ ਨਵੀਂ ਦਿੱਲੀ ਕੋਲ ਇਤਰਾਜ਼ ਜ਼ਾਹਰ ਨਵੀਂ ਦਿੱਲੀ, 19 ਸਤੰਬਰ (ਪੰਜਾਬ ਮੇਲ)- ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖ਼ਿਲਾਫ਼ ਜੰਗ ‘ਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਅਤੇ ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ […]

ਯੂ.ਕੇ. ਵੱਲੋਂ ਈ-ਵੀਜ਼ਾ ਪਰਿਵਰਤਨ ਮੁਹਿੰਮ ਸ਼ੁਰੂ

ਲੰਡਨ, 19 ਸਤੰਬਰ (ਪੰਜਾਬ ਮੇਲ)- ਯੂ.ਕੇ. ਨੇ ਬੁੱਧਵਾਰ ਨੂੰ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ, ਜਿਸ ਵਿਚ ਭਾਰਤੀਆਂ ਸਮੇਤ ਦੇਸ਼ ਭਰ ਦੇ ਸਾਰੇ ਪ੍ਰਵਾਸੀਆਂ ਨੂੰ ਅਪੀਲ ਕੀਤੀ ਗਈ ਹੈ, ਜੋ ਇਕ ਈ-ਵੀਜ਼ਾ ਵਿਚ ਤਬਦੀਲ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਭੌਤਿਕ ਇਮੀਗ੍ਰੇਸ਼ਨ ਦਸਤਾਵੇਜ਼ ਦੀ ਵਰਤੋਂ ਕਰ ਰਹੇ ਹਨ। ਯੂ.ਕੇ. ਬਾਰਡਰ ਤੇ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ […]

ਆਸਟ੍ਰੇਲੀਆ ‘ਚ ਭਾਰਤੀਆਂ ਨੂੰ ਘੁੰਮਣ ਫਿਰਨ ਦੇ ਵੀਜ਼ੇ ‘ਤੇ ਕੰਮ ਕਰਨ ਦੀ ਜਲਦ ਹੀ ਮਿਲੇਗੀ ਸਹੂਲਤ

ਮੈਲਬੋਰਨ, 19 ਸਤੰਬਰ (ਪੰਜਾਬ ਮੇਲ)- ਆਸਟ੍ਰੇਲੀਆ ਦੀ ਕੇਂਦਰ ਸਰਕਾਰ ਜਲਦ ਹੀ ਭਾਰਤ ਤੋਂ ਘੁੰਮਣ-ਫਿਰਨ ਲਈ ਆਉਣ ਵਾਲੇ ਲੋਕਾਂ ਨੂੰ ਆਸਟ੍ਰੇਲੀਆ ‘ਚ ਕਾਨੂੰਨੀ ਤੌਰ ‘ਤੇ ਕੰਮ ਕਰਨ ਦੀ ਮਨਜ਼ੂਰੀ ਦੇਣ ਜਾ ਰਹੀ ਹੈ। ਇਸ ਵੀਜ਼ੇ ਦਾ ਨਾਂ ਹੋਵੇਗਾ ਵਰਕ ਐਂਡ ਹੋਲੀਡੇ ਵੀਜ਼ਾ। ਇਸ ਵੀਜ਼ੇ ਤਹਿਤ ਹਰ ਸਾਲ ਭਾਰਤ ਤੋਂ 1000 ਦੇ ਕਰੀਬ 18 ਤੋਂ 30 ਸਾਲ […]

ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਦਾ ਕੀਤਾ ਐਲਾਨ

ਕੈਨੇਡਾ, 19 ਸਤੰਬਰ (ਪੰਜਾਬ ਮੇਲ )-  ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੇ ਸੁਫ਼ਨਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਸਟੂਡੈਂਟ ਵੀਜ਼ਿਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਹੈ। ਜਸਟਿਨ ਟਰੂਡੋ ਨੇ ਟਵੀਟ ਕਰ ਕਿਹਾ ਕਿ ਇਸ ਸਾਲ 35 ਫ਼ੀਸਦੀ ਘੱਟ ਸਟੂਡੈਂਟ ਵੀਜ਼ੇ ਦੇਣ ਦਾ […]

ਐਬਸਫੋਰਡ ਦੀ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ ਜਨੇਵਾ ਵਿਖੇ ਯੂ.ਐਨ.ਓ. ਦੀ ਵਿਸ਼ੇਸ਼ ਬੈਠਕ ਵਿਚ ਸ਼ਮੂਲੀਅਤ ਕੀਤੀ

ਸਰੀ, 19 ਸਤੰਬਰ (ਹਰਦਮ ਮਾਨ/ਪੰਜਾਬ ਮੇਲ )- ਐਬਸਫੋਰਡ ਸ਼ਹਿਰ ਦੀ ਜੰਮਪਲ ਅਤੇ ਅੱਜ ਕੱਲ੍ਹ ਮੈਕਗਿਲ ਲਾਅ ਕਾਲਜ, ਯੂਨੀਵਰਸਿਟੀ ਮੌਂਟਰੀਆਲ ਵਿਖੇ ਵਕਾਲਤ ਕਰ ਰਹੀ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ, ਸੰਯੁਕਤ ਰਾਸ਼ਟਰ ਸੰਘ ਦੇ ਜਨੇਵਾ, ਸਵਿਟਜ਼ਰਲੈਂਡ ਮੁੱਖ ਸਥਾਨ ਵਿਖੇ ਵਰਲਡ ਟਰੇਡ ਔਰਗਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਸ਼ਮੂਲੀਅਤ ਕੀਤੀ ਹੈ। ਸਾਹਿਬ ਕੌਰ ਨੇ ਯੂਨੀਵਰਸਿਟੀ ਆਫ ਓਟਵਾ ਵੱਲੋਂ […]

ਪੂਰਨ ਸਿੱਖੀ ਸਰੂਪ ਵਿੱਚ, ਉੱਚ ਪਦਵੀਆਂ ਉੱਤੇ ਸੁਸ਼ੋਭਿਤ ਹੋਣ ਵਾਲਾ ਪਹਿਲਾ ਸਿੱਖ: ਹਰਵਿੰਦਰ ਸਿੰਘ ਹੰਸਪਾਲ

ਚੰਡੀਗੜ੍ਹ, 19 ਸਤੰਬਰ (ਠਾਕੁਰ ਦਲੀਪ ਸਿੰਘ/ਪੰਜਾਬ ਮੇਲ)-  ਲੰਬੇ ਸਮੇਂ ਤੋਂ, ਹੰਸਪਾਲ ਜੀ ਮੇਰੇ ਵੱਡੇ ਵਿਰੋਧੀ ਬਣੇ ਹੋਏ ਹਨ। ਵਿਰੋਧ ਆਪਣੀ ਥਾਂ, ਪ੍ਰੰਤੂ ਉਨ੍ਹਾਂ ਦੇ ਇੱਕ ਵਿਸ਼ੇਸ਼ ਗੁਣ  ਕਾਰਨ ਸਮੁੱਚੇ ਸਿੱਖ ਪੰਥ ਨੂੰ ਜੋ ਲਾਭ ਹੋਇਆ ਹੈ; ਇਸ ਸਮੇਂ, ਮੈਂ ਉਸ ਪੰਥਕ ਲਾਭ ਨੂੰ ਮੁੱਖ ਰੱਖਦਾ ਹਾਂ। ਉਨ੍ਹਾਂ ਵੱਲੋਂ ਤਿੱਖਾ ਵਿਰੋਧ ਹੁੰਦਿਆਂ ਹੋਇਆਂ ਵੀ, ਹੰਸਪਾਲ ਜੀ […]

ਸਿੱਖ ਧਰਮ ਆਪਣੇ ਆਪ ਵਿਚ ਧਰਮ ਹੈ ਤੇ ਇਹ ਕੋਈ ਵਾਦ ਨਹੀਂ – ਹਰਿੰਦਰ ਸਿੰਘ

ਸਰੀ, 19 ਸਤੰਬਰ (ਹਰਦਮ ਮਾਨ/ਪੰਜਾਬ ਮੇਲ )-ਵਿਦਵਾਨ ਲੇਖਕ ਤੇ ਸਪੀਕਰ ਹਰਿੰਦਰ ਸਿੰਘ ਬੀਤੇ ਦਿਨ ਐਤਵਾਰ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਚ ਸਟੇਜ ਤੋਂ ਸੰਗਤ ਦੇ ਰੂਬਰੂ ਹੋਏ। ਉਨ੍ਹਾਂ ਸਿੱਖ ਧਰਮ ਦੇ ਮੁੱਢਲੇ ਅਸੂਲਾਂ ਉਤੇ ਆਪਣੇ ਬਚਨਾਂ ਤੇ ਸਲਾਈਡ ਸ਼ੋਅ ਰਾਹੀਂ ਗਿਆਨ ਭਰਪੂਰ ਰੌਸ਼ਨੀ ਪਾਈ। ਨਿਤਾਪ੍ਰਤੀ ਜੀਵਨ ਵਿਚ ਵਰਤੇ ਜਾਣ ਵਾਲੇ ਸੰਕੇਤਕ ਸ਼ਬਦ ਅਤੇ ਸਿੱਖ ਅਸੂਲਾਂ ਬਾਰੇ ਆਪਣੇ […]

ਜੇ ਟਰੰਪ ਜਿੱਤੇ, ਤਾਂ ਉਹ ਐੱਚ-1ਬੀ ‘ਚ ਜੀਵਨ ਸਾਥੀਆਂ ਲਈ ਰੋਕਣਗੇ ਰਾਹ

ਵਾਸ਼ਿੰਗਟਨ ਡੀ.ਸੀ., 18 ਸਤੰਬਰ (ਪੰਜਾਬ ਮੇਲ)- ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ ਇਸ ਵਾਰ ਉਹ ਚੋਣਾਂ ਵਿਚ ਜਿੱਤ ਜਾਂਦੇ ਹਨ, ਤਾਂ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਇਥੇ ਵਰਕ ਪਰਮਿਟ ਦੇਣ ਤੋਂ ਰੋਕਣਗੇ। ਇਸ ਦਾ ਅਸਰ ਭਾਰੀ ਗਿਣਤੀ ਵਿਚ ਅਮਰੀਕਾ ਵਿਚ ਰਹਿ ਰਹੇ ਭਾਰਤੀਆਂ ‘ਤੇ ਵੀ ਪੈ ਸਕਦਾ ਹੈ। ਟਰੰਪ […]