ਅਮਰੀਕਾ ਦੇ ਪਰਿਵਾਰਕ ਵੀਜ਼ਾ ਬੁਲੇਟਿਨ ਵਿਚ ਹੋਈ ਮਾਮੂਲੀ ਹਿਲਜੁੱਲ
ਵਾਸ਼ਿੰਗਟਨ ਡੀ.ਸੀ., 18 ਸਤੰਬਰ (ਪੰਜਾਬ ਮੇਲ)-ਯੂ.ਐੱਸ. ਡਿਪਾਰਟਮੈਂਟ ਆਫ ਸਟੇਟ ਵੱਲੋਂ ਅਕਤੂਬਰ 2024 ਦਾ ਵੀਜ਼ਾ ਬੁਲੇਟਿਨ ਜਾਰੀ ਕਰ ਦਿੱਤਾ ਗਿਆ ਹੈ। ਇਸ ਮਹੀਨੇ ਵੀ ਕੁੱਝ ਖਾਸ ਹਿਲਜੁਲ ਦੇਖਣ ਨੂੰ ਨਹੀਂ ਮਿਲੀ। ਅਮਰੀਕਾ ਦੇ ਜਿਹੜੇ ਸਿਟੀਜ਼ਨ ਨਾਗਰਿਕਾਂ ਵੱਲੋਂ ਭਾਰਤ ‘ਚ ਰਹਿ ਰਹੇ ਆਪਣੇ ਭੈਣਾਂ-ਭਰਾਵਾਂ ਨੂੰ F-4 ਕੈਟਾਗਰੀ ਲਈ ਅਪਲਾਈ ਕੀਤਾ ਹੈ, ਅਤੇ ਭੈਣ-ਭਰਾਵਾਂ ਅਤੇ ਬੱਚੇ ਜਿਹੜੇ 21 […]