‘ਜੀਵੇ ਪੰਜਾਬ ਅਦਬੀ ਸੰਗਤ ਫਾਊਂਡੇਸ਼ਨ’ ਵੱਲੋਂ ਸਰੀ ਵਿਚ ਵਿਸ਼ਵ ਪੰਜਾਬੀ ਸੈਮੀਨਾਰ
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਸੰਬੰਧਤ ਕਈ ਅਹਿਮ ਮਤੇ ਸਰਬਸੰਮਤੀ ਨਾਲ ਪ੍ਰਵਾਨ ਸਰੀ, 8 ਅਗਸਤ (ਹਰਦਮ ਮਾਨ/(ਪੰਜਾਬ ਮੇਲ)-ਜੀਵੇ ਪੰਜਾਬ ਅਦਬੀ ਸੰਗਤ ਫਾਊਂਡੇਸ਼ਨ’ ਸਰੀ ਵੱਲੋਂ ਬੀਤੇ ਐਤਵਾਰ ਸਰੀ ਵਿਚ ਵਿਸ਼ਵ ਪੰਜਾਬੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ‘ਪੰਜਾਬ ਦੀ ਦਸ਼ਾ ਤੇ ਦਿਸ਼ਾ’ ਉੱਪਰ ਭਾਰਤ, ਪਾਕਿਸਤਾਨ, ਇੰਗਲੈਂਡ ਅਤੇ ਕੈਨਡਾ ਦੇ ਵਿਦਵਾਨਾਂ ਨੇ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ ਅਤੇ ‘ਪੰਜਾਬੀ […]