ਸੁਪਰੀਮ ਕੋਰਟ ਵੱਲੋਂ ਕੋਲਕਾਤਾ ਮਾਮਲੇ ਦੀ ਸੁਣਵਾਈ 17 ਨੂੰ
ਸਰਵਉਚ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਡਾਕਟਰਾਂ ਦੀ ਹੜਤਾਲ ਜਾਰੀ ਨਵੀਂ ਦਿੱਲੀ, 16 ਸਤੰਬਰ (ਪੰਜਾਬ ਮੇਲ)- ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਆਪਣੇ ਤੌਰ ‘ਤੇ ਸ਼ੁਰੂ ਕੀਤੇ ਗਏ ਇਕ ਕੇਸ ਦੀ 17 ਸਤੰਬਰ ਨੂੰ ਸੁਣਵਾਈ ਕਰਨ ਦੀ ਸੰਭਾਵਨਾ ਹੈ। ਦੱਸਣਾ […]