ਅਮਰੀਕਾ ਦੇ ਡਲਾਸ ਸ਼ਹਿਰ ਵਿਚ ਹੋਈ ਗੋਲੀਬਾਰੀ ਵਿੱਚ 3 ਵਿਅਕਤੀ ਜ਼ਖਮੀ, ਸ਼ੱਕੀ ਫਰਾਰ
ਸੈਕਰਾਮੈਂਟੋ, ਕੈਲੀਫੋਰਨੀਆ, 15 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ) – ਟੈਕਸਾਸ ਰਾਜ ਦੇ ਡਲਾਸ ਸ਼ਹਿਰ ਦੇ ਹੇਠਲੇ ਹਿੱਸੇ ਵਿਚ ਹੋਈ ਗੋਲੀਬਾਰੀ ਵਿਚ 3 ਵਿਅਕਤੀਆਂ ਦੇ ਗੋਲੀਆਂ ਵੱਜਣ ਕਾਰਨ ਜ਼ਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਅਨੁਸਾਰ ਸ਼ੱਕੀ ਫਰਾਰ ਹੋ ਗਿਆ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਡਲਾਸ ਦੇ ਪੁਲਿਸ ਲੈਫਟੀਨੈਂਟ ਟਰਾਮੀਸ ਜੋਨਜ ਨੇ ਘਟਨਾ […]