ਧਾਰਾ 370 ਬਾਰੇ ਫੈਸਲਾ ਥੋਪਣ ਦੀ ਬਜਾਏ ਜਨਤਾ ਦੀ ਸਹਿਮਤੀ ਨਾਲ ਲੈਣਾ ਚਾਹੁੰਦੇ ਸੀ: ਮੋਦੀ

ਨਵੀਂ ਦਿੱਲੀ, 5 ਅਗਸਤ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਵਿਚ ਧਾਰਾ 370 ਰੱਦ ਕਰਨ ਦੇ ਉਨ੍ਹਾਂ ਦੀ ਸਰਕਾਰ ਦੇ ਫੈਸਲੇ ਬਾਰੇ ਕਿਹਾ, ”ਮੇਰੇ ਦਿਲ ਵਿਚ ਇਹ ਗੱਲ ਬਹੁਤ ਸਪੱਸ਼ਟ ਸੀ ਕਿ ਇਸ ਫੈਸਲੇ ਦੇ ਅਮਲ ਲਈ ਜੰਮੂ ਕਸ਼ਮੀਰ ਦੀ ਜਨਤਾ ਨੂੰ ਭਰੋਸੇ ਵਿਚ ਲੈਣਾ ਬਹੁਤ ਜ਼ਰੂਰੀ ਹੈ।” ਪ੍ਰਧਾਨ ਮੰਤਰੀ ਮੋਦੀ ਨੇ […]

ਕਿਸਾਨਾਂ ਨੂੰ ਵੋਟ ਬੈਂਕ ਮੰਨਣਾ ਬੰਦ ਕਰਨ ਸਿਆਸੀ ਪਾਰਟੀਆਂ: ਸ਼ਿਵਰਾਜ ਚੌਹਾਨ

-ਕੇਂਦਰੀ ਖੇਤੀ ਮੰਤਰੀ ਨੇ ਕਾਂਗਰਸ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਨਵੀਂ ਦਿੱਲੀ, 5 ਅਗਸਤ (ਪੰਜਾਬ ਮੇਲ)- ਕਾਂਗਰਸ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਵੋਟ ਬੈਂਕ ਮੰਨਣਾ ਬੰਦ ਕਰਨ ਅਤੇ ਉਨ੍ਹਾਂ ਨਾਲ ਮਨੁੱਖਾਂ ਵਰਗਾਂ ਵਿਵਹਾਰ ਕਰਨ। ਰਾਜ ਸਭਾ ਵਿੱਚ […]

ਅਕਾਲ ਤਖ਼ਤ ਦੇ ਜਥੇਦਾਰ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਪਸ਼ਟੀਕਰਨ ਜਨਤਕ ਕੀਤੇ

ਅੰਮ੍ਰਿਤਸਰ , 5 ਅਗਸਤ (ਪੰਜਾਬ ਮੇਲ)-  ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸਪਸ਼ਟੀਕਰਨ ਨੂੰ ਅੱਜ ਜਨਤਕ ਕਰ ਦਿੱਤਾ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ,ਤਖ਼ਤ ਸ੍ਰੀ ਦਮਦਮਾ ਸਾਹਿਬ ਦੇ […]

ਅਮਰੀਕਾ ਦੇ ਫਲੋਰਿਡਾ ਰਾਜ ਵਿਚ ਹੋਈ ਗੋਲੀਬਾਰੀ ਵਿੱਚ ਇਕ ਪੁਲਿਸ ਅਫਸਰ ਦੀ ਮੌਤ

 2 ਹੋਰ ਜ਼ਖਮੀ * ਦੋ ਸ਼ੱਕੀ ਵੀ ਮਾਰੇ ਗਏ ਸੈਕਰਾਮੈਂਟੋ, ਕੈਲੀਫੋਰਨੀਆ, 5 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਕੇਂਦਰੀ ਫਲੋਰਿਡਾ ਰਾਜ ਵਿਚ ਇਕ ਘਰ ਵਿੱਚ ਕੁਝ ਗੜਬੜ ਹੋਣ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਉਪਰ ਕੀਤੇ ਘਾਤ ਲਾ ਕੇ ਹਮਲੇ ਵਿੱਚ ਇਕ ਪੁਲਿਸ ਅਫਸਰ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ […]

ਅਮਰੀਕਾ ਵਿਚ ਯਹੂਦੀ ਦੇ ਘਰ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਸ਼ੱਕੀ ਦੋਸ਼ੀ ਵਿਰੁੱਧੀ ਨਫਰਤੀ ਅਪਰਾਧ ਤਹਿਤ ਕਾਰਵਾਈ, ਕੀਤਾ ਗ੍ਰਿਫਤਾਰ

ਸੈਕਰਾਮੈਂਟੋ, 5 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਵਿਚ ਬਰੁੱਕਲਿਨ ਆਰਟ ਮਿਊਜੀਅਮ ਡਾਇਰੈਕਟਰ ਦੇ ਘਰ ਨੂੰ ਅਪਮਾਣਜਨਕ ਢੰਗ ਨਾਲ ਨੁਕਸਾਨ ਪਹੁੰਚਾਉਣ ਤੇ ਯਹੂਦੀ ਵਿਰੋਧੀ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਸ਼ੱਕੀ ਦੋਸ਼ੀ ਨੂੰ ਨਫਰਤੀ ਅਪਰਾਧ ਤਹਿਤ ਗ੍ਰਿਫਤਾਰ ਕਰਨ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਨਿਊਯਾਰਕ ਪੁਲਿਸ ਵਿਭਾਗ ਨੇ ਦਿੱਤੀ ਹੈ। ਪੁਲਿਸ ਵਿਭਾਗ ਦੇ ਡੀਟੈਕਟਿਵ ਗਰੇਗੋਰੀ ਗਰੀਨ […]

ਸਾਬਕਾ ਐੱਫ.ਬੀ.ਆਈ. ਏਜੰਟ ਨੂੰ ਬੱਚੇ ਨਾਲ ਬਦਫੈਲੀ ਦੇ ਮਾਮਲੇ ਵਿਚ ਹੋਈ ਉਮਰ ਕੈਦ

ਸੈਕਰਾਮੈਂਟੋ, 5 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਸਾਬਕਾ ਐੱਫ.ਬੀ.ਆਈ. ਏਜੰਟ ਤੇ ਅਲਾਬਾਮਾ ਸਟੇਟ ਸੈਨਿਕ ਨੂੰ ਬੱਚੇ ਨਾਲ ਬਦਫੈਲੀ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੀ ਖਬਰ ਹੈ। ਕ੍ਰਿਸਟੋਫਰ ਬੌਰ (45) ਨੂੰ ਇਕ 12 ਸਾਲ ਤੋਂ ਵੀ ਘੱਟ ਉਮਰ ਦੇ ਬੱਚੇ ਨਾਲ ਤੀਸਰਾ ਦਰਜਾ ਬਦਫੈਲੀ ਤੇ ਸਰੀਰਕ ਸੋਸ਼ਣ ਦੇ ਦੋਸ਼ਾਂ ਤਹਿਤ ਅਲਾਬਾਮਾ […]

ਪੰਜਾਬ ਦੇ 9 IAS ਅਫ਼ਸਰ ਕਰ ਦਿੱਤੇ ਇਧਰੋਂ-ਓਧਰ

ਚੰਡੀਗੜ੍ਹ/ਜਲੰਧਰ,  4 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਨੇ 9 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਪ੍ਰਦੀਪ ਕੁਮਾਰ ਸੱਬਰਵਾਲ ਨੂੰ ਜਲੰਧਰ ਡਿਵੀਜ਼ਨਲ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅਮਿਤ ਢਾਕਾ ਪਲਾਨਿੰਗ ਦੇ ਪ੍ਰਸ਼ਾਸਨਿਕ ਸਕੱਤਰ ਹੋਣਗੇ। ਕੁਮਾਰ ਰਾਹੁਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਦਾ ਪ੍ਰਸ਼ਾਸਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਲੋਕ ਸ਼ੇਖਰ ਨੂੰ ਜੇਲ੍ਹ […]

ਕੇਂਦਰ ਵੱਲੋਂ ਸੰਧਵਾਂ ਨੂੰ ਅਮਰੀਕਾ ਦੌਰੇ ਲਈ ਪ੍ਰਵਾਨਗੀ ਤੋਂ ਇਨਕਾਰ

ਚੰਡੀਗੜ੍ਹ, 4 ਅਗਸਤ (ਪੰਜਾਬ ਮੇਲ)- ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲੰਪਿਕ ’ਚ ਜਾਣ ਦੀ ਪ੍ਰਵਾਨਗੀ ਨਾ ਦਿੱਤੇ ਜਾਣ ਮਗਰੋਂ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਮਰੀਕਾ ਜਾਣ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅਮਰੀਕਾ ਵੱਲੋਂ ‘ਨੈਸ਼ਨਲ ਲੈਜਿਸਲੇਚਰ ਕਾਨਫਰੰਸ’ ਸੱਦੀ ਗਈ […]

ਫਰਿਜਨੋ ਕੈਲੀਫੋਰਨੀਆ ਚ’  10 ਮਿਲੀਅਨ ਡਾਲਰ ਦਾ ਵੱਡਾ ਡਰੱਗ ਰੈਕੇਟ ਫੜਿਆ ਦੋ ਪੰਜਾਬੀ ਗ੍ਰਿਫਤਾਰ

ਨਿਊਯਾਰਕ , 4 ਅਗਸਤ (ਰਾਜ ਗੋਗਨਾ/ਪੰਜਾਬ ਮੇਲ)-  ਬੀਤੇਂ ਦਿਨ ਅਮਰੀਕਾ ਦੇ ਸੂਬੇ ਮੈਸਾਚਿਊਟਸ ਦੇ ਸ਼ਹਿਰ ਐਂਡੋਵਰ ਵਿੱਖੇਂ ਨਸ਼ੀਲੇ ਪਦੲਰਥਾ ਦੀ ਤਸ਼ਕਰੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਦੋ ਭਾਰਤੀ ਪੰਜਾਬੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿੰਨਾਂ ਦੇ ਨਾਂ ਸਿਮਰਨਜੀਤ ਸਿੰਘ (28) ਅਤੇ ਗੁਸਿਮਰਤ ਸਿੰਘ (19) ਸਾਲ ਹੈ। ਜਿਸ ਨੂੰ 29 ਜੁਲਾਈ, 2024 ਨੂੰ ਨਸ਼ੀਲੇ ਪਦਾਰਥਾਂ […]

ਬਿਹਾਰ ‘ਚ ਮੁੱਖ ਮੰਤਰੀ ਦਫ਼ਤਰ ਨੂੰ ਉਡਾਉਣ ਦੀ ਧਮਕੀ

ਪਟਨਾ (ਬਿਹਾਰ),  4 ਅਗਸਤ (ਪੰਜਾਬ ਮੇਲ)- ਬਿਹਾਰ ਪੁਲਿਸ ਨੇ ਮੁੱਖ ਮੰਤਰੀ ਦਫ਼ਤਰ ਨੂੰ ਉਡਾਉਣ ਦੀ ਧਮਕੀ ਦੇਣ ਵਾਲੀ ਈਮੇਲ ਦੇ ਸੰਬੰਧ ਵਿਚ ਕੇਸ ਦਰਜ ਕੀਤਾ ਹੈ। ਸਚਿਵਲਿਆ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਸੰਜੀਵ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਈਮੇਲ ਭੇਜਣ ਵਾਲੇ ਨੇ ਦਾਅਵਾ ਕੀਤਾ ਸੀ ਕਿ ਉਹ ਅਲ-ਕਾਇਦਾ ਨਾਲ ਜੁੜਿਆ […]