ਚੰਡੀਗੜ੍ਹ ਗ੍ਰਨੇਡ ਹਮਲੇ ‘ਚ ਅੱਤਵਾਦੀ ਰਿੰਦਾ ਤੇ ਗੈਂਗਸਟਰ ਹੈਪੀ ਦਾ ਹੱਥ!
* ਕੇਂਦਰੀ ਏਜੰਸੀਆਂ ਨਾਲ ਸਾਂਝੇ ਅਪਰੇਸ਼ਨ ‘ਚ ਮੁੱਖ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ * ਮੁਲਜ਼ਮ ਕੋਲੋਂ ਗੋਲੀ-ਸਿੱਕੇ ਤੋਂ ਇਲਾਵਾ 9 ਐੱਮ.ਐੱਮ. ਪਿਸਤੌਲ ਵੀ ਬਰਾਮਦ ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਚੰਡੀਗੜ੍ਹ ਗ੍ਰਨੇਡ ਹਮਲੇ ਮਾਮਲੇ ‘ਚ ਇੱਕ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਾਲ ਹੀ ਦਾਅਵਾ ਕੀਤਾ ਕਿ ਇਸ ਹਮਲੇ ਪਿੱਛੇ ਪਾਕਿਸਤਾਨ ਆਧਾਰਿਤ ਅੱਤਵਾਦੀ […]