ਮੁਹਾਲੀ ਹਵਾਈ ਅੱਡੇ ‘ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ
ਮੁੱਖ ਮੰਤਰੀ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮਦਿਨ ‘ਤੇ ਬੁੱਤ ਕਰਨਗੇ ਸਮਰਪਿਤ ਚੰਡੀਗੜ੍ਹ, 13 ਸਤੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿਚ ਦੇਸ਼ਭਗਤੀ ਦੀ ਅਲਖ ਜਗਾਉਣ ਲਈ ਕੌਮਾਂਤਰੀ ਹਵਾਈ ਅੱਡਾ ਮੁਹਾਲੀ ‘ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲਗਾਇਆ ਜਾਵੇਗਾ। ਇਸ ਬੁੱਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 […]