ਕੈਨੇਡਾ ਦੇ ਤਿੰਨ ਸ਼ਹਿਰਾਂ ਵਿਚ 3 ਸਿੱਖਾਂ ’ਤੇ ਹੋਏ ਹਮਲੇ
ਕੈਨੇਡਾ, 3 ਅਗਸਤ (ਪੰਜਾਬ ਮੇਲ)- ਕੈਨੇਡਾ ਵਿਚ 3 ਸਿੱਖਾਂ ’ਤੇ ਨਫ਼ਰਤੀ ਹਮਲਾ ਹੋਣ ਦੀ ਰਿਪੋਰਟ ਹੈ ਜਿਨ੍ਹਾਂ ਦੀਆਂ ਦਸਤਾਰਾਂ ਹਮਲਾਵਰ ਨਾਲ ਲੈ ਗਏ ਅਤੇ ਕੁਟਮਾਰ ਕਰਨ ਮਗਰੋਂ ਗੱਡੀ ਹੇਠ ਦਰੜਨ ਦਾ ਯਤਨ ਵੀ ਕੀਤਾ। ਪਹਿਲਾ ਮਾਮਲਾ ਟੋਰਾਂਟੋ ਦੇ ਸਕਾਰਬ੍ਰੋਅ ਇਲਾਕੇ ਵਿਚ ਸਾਹਮਣੇ ਆਇਆ ਜਿਥੇ ਰੁਪਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਗੁਰਦਵਾਰਾ ਸਾਹਿਬ ਤੋਂ […]