ਐਬਸਫੋਰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ
ਸਰੀ, 13 ਸਤੰਬਰ (ਹਰਦਮ ਮਾਨ/ਪੰਜਾਬ ਮੇਲ)-ਬੀਤੇ ਐਤਵਾਰ ਗੁਰਦੁਆਰਾ ਕਲਗੀਧਰ ਦਰਬਾਰ ਐਬਸਫੋਰਡ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ। ਨਗਰ ਕੀਰਤਨ ਦੌਰਾਨ […]