ਈ.ਡੀ. ਵੱਲੋਂ ਮਜੀਠੀਆ ਖ਼ਿਲਾਫ਼ ਮੁੜ ਸ਼ਿਕੰਜਾ ਕੱਸਣ ਦੀ ਤਿਆਰੀ
ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਵਿੱਤੀ ਲੈਣ-ਦੇਣ ਦੇ ਵੇਰਵੇ ਮੰਗੇ ਮਜੀਠੀਆ ਪਰਿਵਾਰ ਦੀਆਂ ਮੁਸ਼ਕਲਾਂ ਵਧਣ ਦੇ ਆਸਾਰ ਚੰਡੀਗੜ੍ਹ, 12 ਸਤੰਬਰ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਸ਼ਿਕੰਜਾ ਕੱਸ ਸਕਦੀ ਹੈ, ਜਿਸ ਨਾਲ ਮਜੀਠੀਆ ਪਰਿਵਾਰ ਦੀਆਂ ਮੁਸ਼ਕਲਾਂ ਮੁੜ ਵਧਣ ਦੇ ਆਸਾਰ ਹਨ। ਈ.ਡੀ. ਨੇ ਹੁਣ ਪੰਜਾਬ ਸਰਕਾਰ ਨੂੰ […]