ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ

ਮੁਹਾਲੀ, 30 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਉਹ 73 ਸਾਲ ਦੇ ਸਨ ਤੇ ਅੱਜ ਸਵੇਰੇ 11 ਵਜੇ ਉਨ੍ਹਾਂ ਆਖਰੀ ਸਾਹ ਲਿਆ। ਉਹ ਕਾਫ਼ੀ ਸਮੇਂ ਤੋਂ ਪਟਿਆਲਾ ਵਿੱਚ ਰਹਿ ਰਹੇ ਸਨ। ਕਾਂਗਰਸ ਦੀ ਟਿਕਟ ‘ਤੇ ਖਰੜ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਹ ਤੱਤਕਾਲੀ ਮੁੱਖ ਮੰਤਰੀ […]

ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਖਾਣੇ ’ਚ ਤੰਬਾਕੂ ਮਿਲਾ ਕੇ ਦੇਣਾ ਕੋਝੀ ਹਰਕਤ: ਜਥੇਦਾਰ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 30 ਜੂਨ (ਪੰਜਾਬ ਮੇਲ)- ਅੱਜ ਇਥੇ ਤਖ਼ਤ ਦਮਦਮਾ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਰੋਟੀਆਂ ਵਿੱਚ ਕਥਿਤ ਤੌਰ ’ਤੇ ਤੰਬਾਕੂ ਮਿਲਾ ਕੇ ਦੇਣ ਦੀ ਕਾਰਵਾਈ ਕੋਝੀ ਹਰਕਤ ਅਤੇ ਅਤਿ-ਨਿੰਦਣਯੋਗ ਘਟਨਾ […]

ਕੈਨੇਡਾ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਅਮਰੀਕਾ ਵਿਚ ਵੱਡੀ ਪੱਧਰ ਉਪਰ ਅਸਰ

* ਸ਼ਿਕਾਗੋ ਤੇ ਡੈਟਰਾਇਟ ਖੇਤਰ ਸਭ ਤੋਂ ਵਧ ਪ੍ਰਭਵਿਤ * ਲੋਕਾਂ ਨੂੰ ਅੰਦਰਾਂ ਵਿਚ ਰਹਿਣ ਦੀ ਸਲਾਹ ਸੈਕਰਾਮੈਂਟੋ, 29 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਨੇਡਾ ਦੇ ਜੰਗਲਾਂ ਨੂੰ ਲੱਗੀ ਅੱਗ ਦਾ ਕੈਨੇਡਾ ਵਾਸੀਆਂ ਨੂੰ ਸੇਕ ਤਾਂ ਲੱਗ ਹੀ ਰਿਹਾ ਹੈ ਪਰ ਇਸ ਦੇ ਨਾਲ ਹੀ ਗਵਾਂਢੀ ਮੁਲਕ ਅਮਰੀਕਾ ਵੀ ਇਸ ਦੇ ਅਸਰ ਤੋਂ ਬਚ ਨਹੀਂ […]

ਸੈਂਟਰਲ ਕੈਲੀਫੋਰਨੀਆ ਇਲਾਕਾ ਫਰਿਜ਼ਨੋ ਦੇ 14 ਗੁਰੂ ਘਰਾਂ ਵਲੋ ਸਿੱਖ ਏਕਤਾ ਲਈ ਇਤਿਹਾਸਕ ਪਹਿਲ

ਫਰਿਜ਼ਨੋ, 29 ਜੂਨ (ਪੰਜਾਬ ਮੇਲ)- ਸੈਂਟਰਲ ਕੈਲੀਫੋਰਨੀਆ ਇਲਾਕਾ ਫਰਿਜ਼ਨੋ ਦੀਆਂ ਸਾਧਾਰਨ ਸੰਗਤਾਂ ਵਲੋਂ ਸਮੁੱਚੇ ਸਿਖਾਂ ਦੀ ਏਕਤਾ ਦੇ ਮਿਸ਼ਨ ਇਕ ਪੰਥ ਇਕ ਸੋਚ ਲਈ ਪਿਛਲੇ 8 ਵਰੇ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਏਕੇ ਨੂੰ ਸਮਰਪਿਤ ਪ੍ਰੋਗ੍ਰਾਮ ਆਤਮਰਸ ਕੀਰਤਨ ਦਰਬਾਰ ਵਿੱਚ ਵੱਖ ਵੱਖ ਵਿਚਾਰਧਾਰਾ ਜਾਂ ਮਰਿਯਾਦਾ ਵਿੱਚ ਵੰਡੇ ਕਹੇ […]

ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜੇ ‘ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸੁਰੂ ਕਰਨ ਦਾ ਐਲਾਨ

ਧੋਖੇਬਾਜ ਕੰਪਨੀ ਦੀ ਮਾਲਕੀ ਵਾਲੀਆਂ ਜਾਇਦਾਦਾਂ ਵੇਚ ਕੇ ਲੋਕਾਂ ਨੂੰ ਮੁਆਵਜਾ ਦਿੱਤਾ ਜਾਵੇਗਾ ਧੋਖਾਧੜੀ ਕਰਨ ਵਾਲੀਆਂ ਹੋਰ ਕੰਪਨੀਆਂ ਨੂੰ ਸਬਕ ਸਿਖਾਉਣ ਲਈ ਪਰਲ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ, 29 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜਾਇਦਾਦਾਂ ਜਬਤ ਕਰਨ […]

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ

ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀ ਤਰਫੋਂ ਇੱਕ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਚੰਡੀਗੜ੍ਹ/ਬਡਰੁੱਖਾਂ, 29 ਜੂਨ (ਪੰਜਾਬ ਮੇਲ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ […]

ਪੰਜਾਬ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 29 ਜੂਨ (ਪੰਜਾਬ ਮੇਲ)- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ […]

ਗੁਰਬਾਣੀ ਦੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ‘ਯੂ-ਟਿਊਬ ਚੈਨਲ’ ਸ਼ੁਰੂ ਕਰਨ ਦੀ ਤਿਆਰੀ!

* 23 ਜੁਲਾਈ ਤੋਂ ਪ੍ਰਸਾਰਨ ਹੋ ਸਕਦੈ ਅਰੰਭ ਅੰਮ੍ਰਿਤਸਰ, 29 ਜੂਨ (ਪੰਜਾਬ ਮੇਲ)- ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਹਿੱਤ ਨਿੱਜੀ ਟੀ. ਵੀ. ਚੈਨਲ (ਪੀ. ਟੀ. ਸੀ.) ਨਾਲ ਲੰਮੇ ਸਮੇਂ ਤੋਂ ਚੱਲ ਰਿਹਾ ਇਕਰਾਰਨਾਮਾ ਅਗਲੇ ਮਹੀਨੇ ਖਤਮ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਤੱਕ ਪਾਵਨ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਮੁਫ਼ਤ ਮੁਹੱਈਆ […]

ਫਰਿਜ਼ਨੋ ਦੇ ਪ੍ਰਵਾਸੀ ਪੰਜਾਬੀ ਮਰਨ ਉਪਰੰਤ ਬਹਾਦਰੀ ਮੈਡਲ ਨਾਲ ਸਨਮਾਨਿਤ

* 3 ਬੱਚਿਆਂ ਨੂੰ ਨਦੀ ‘ਚ ਡੁੱਬਣੋਂ ਬਚਾਉਣ ਲਈ ਦਿਖਾਈ ਸੀ ਬੇਮਿਸਾਲ ਬਹਾਦਰੀ ਸਾਨ ਫਰਾਂਸਿਸਕੋ, 29 ਜੂਨ (ਪੰਜਾਬ ਮੇਲ)- ਕੁਝ ਸਮਾਂ ਪਹਿਲਾਂ ਫਰਿਜ਼ਨੋ ਦੀ ਇਕ ਨਦੀ ‘ਚ ਰੁੜ੍ਹਦੇ ਜਾ ਰਹੇ ਤਿੰਨ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪ੍ਰਵਾਸੀ ਪੰਜਾਬੀ ਸਿੱਖ ਨੌਜਵਾਨ ਮਨਜੀਤ ਸਿੰਘ (29) ਨੇ ਆਪਣੀ ਜਾਨ ਗੁਆ ਲਈ ਸੀ। ਸਾਲ 2020 ‘ਚ ਕਿੰਗਜ਼ ਰਿਵਰ […]

ਕੈਨੇਡਾ ਨੇ ਇਸ ਸਾਲ ਹੁਣ ਤੱਕ 595 ਭਾਰਤੀਆਂ ਦੀਆਂ ਸਟੱਡੀ ਪਰਮਿਟ ਅਰਜ਼ੀਆਂ ਕੀਤੀਆਂ ਰੱਦ

ਨਵੀਂ ਦਿੱਲੀ,  29 ਜੂਨ (ਪੰਜਾਬ ਮੇਲ)- ਇਮੀਗ੍ਰੇਸ਼ਨ ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਦੇ ਅੰਕੜਿਆਂ ਅਨੁਸਾਰ ਭਾਰਤ ਤੋਂ ਕੁੱਲ 7,528 ਸਟੱਡੀ ਪਰਮਿਟ ਅਰਜ਼ੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਜਨਵਰੀ 2018 ਤੋਂ ਮਈ 2023 ਦਰਮਿਆਨ ਰੱਦ ਕੀਤਾ ਹੈ। ਅਜਿਹਾ ਇਨ੍ਹਾਂ ਅਰਜ਼ੀਆਂ ਦੇ ਫਰਜ਼ੀ ਹੋਣ ਦੇ ਸਬੂਤ ਮਿਲਣ ਬਾਅਦ ਕੀਤਾ ਗਿਆ। ਇਸ ਸਾਲ 31 ਮਈ ਤੱਕ ਭਾਰਤੀ ਵਿਦਿਆਰਥੀਆਂ ਦੀਆਂ […]