ਵੈਨਕੂਵਰ ਵਿਚਾਰ ਮੰਚ ਵੱਲੋਂ ਪਿੰਡ ਚੌਂਕੀਮਾਨ ਦੀ ਇਤਿਹਾਸਕ ਡਾਕੂਮੈਂਟਰੀ ‘ਜੜ੍ਹਾਂ ਦੀ ਤਲਾਸ਼’ ਦਾ ਪ੍ਰਦਰਸ਼ਨ

ਸਰੀ, 11 ਸਤੰਬਰ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨ ਨਿਊਟਨ ਲਾਇਬਰੇਰੀ ਸਰੀ ਵਿਚ ਮੁਖਤਿਆਰ ਸਿੰਘ ਬੋਪਾਰਾਏ ਦੀ ਪਿੰਡ ਚੌਂਕੀਮਾਨ ਬਾਰੇ ਇਤਿਹਾਸਕ ਖੋਜ ‘ਤੇ ਆਧਾਰਤ ਡਾਕੂਮੈਂਟਰੀ ‘ਜੜ੍ਹਾਂ ਦੀ ਤਲਾਸ਼’ ਦਿਖਾਈ ਗਈ ਅਤੇ ਵੱਖ ਵੱਖ ਬੁਲਾਰਿਆਂ ਵੱਲੋਂ ਇਸ ਉਪਰ ਚਰਚਾ ਕੀਤੀ ਗਈ। ਪ੍ਰੋਗਰਾਮ ਦਾ ਆਗਾਜ਼ ਵੈਨਕੂਵਰ ਵਿਚਾਰ ਮੰਚ ਦੇ ਪ੍ਰਧਾਨ ਜਰਨੈਲ ਸਿੰਘ ਆਰਟਿਸਟ ਦੇ ਸਵਾਗਤੀ […]

ਨਿਊਯਾਰਕ ‘ਚ ਦੋ ਤੇਲਗੂ ਮੂਲ ਦੀਆਂ ਛੋਟੀਆਂ ਸਕੀਆਂ ਭੈਣਾਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਨਿਊਯਾਰਕ, 10 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਲੌਂਗ ਆਈਲੈਂਡ, ਨਿਊਯਾਰਕ ਵਿਚ ਹੋਏ ਇੱਕ ਦਰਦਨਾਕ ਹਾਦਸੇ ‘ਚ ਭਾਰਤ ਦੇ ਤੇਲਗੂ ਮੂਲ ਦੇ ਪਰਿਵਾਰ ਦੀਆਂ ਦੋ ਛੋਟੀਆਂ ਸਕੀਆਂ ਭੈਣਾਂ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਮਿਲੀ ਹੈ। ਭਾਰਤ ਦੇ ਤੇਲਗੂ ਮੂਲ ਦੇ ਜੋੜੇ ਦੀਆਂ ਦੋ ਛੋਟੀਆਂ ਬੱਚੀਆਂ ਹੋਲਟਸਵਿਲੇ ਵਿਚ ਅਪਾਰਟਮੈਂਟ ਵਿਚ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਸਹਾਇਤਾ ਰਾਸ਼ੀ ਜਾਰੀ

ਸ੍ਰੀ ਮੁਕਤਸਰ ਸਾਹਿਬ, 10 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਮਾਨਵਤਾ ਦੀ ਭਲਾਈ ਲਈ ਕਾਰਜ ਜਾਰੀ ਹਨ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਗਰੀਬੀ ਦੀ ਰੇਖਾ ਤੋਂ ਹੇਠਾਂ […]

ਮੇਰੇ ਨਾਨਾ ਜੀ ਭਾਰਤ ਦੀ ਆਜ਼ਾਦੀ ਲਈ ਲੜੇ :  ਕਮਲਾ ਹੈਰਿਸ

ਵਾਸ਼ਿੰਗਟਨ, 10 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣ ਲਈ ਡੈਮੋਕ੍ਰੇਟਿਕ ਨਾਮਜ਼ਦਗੀ ਲਈ ਚੋਣ ਮੈਦਾਨ ‘ਚ ਅਮਰੀਕੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਗ੍ਰੈਂਡ ਪੇਰੈਂਟਸ ਡੇਅ ਦੇ ਮੌਕੇ ‘ਤੇ ਆਪਣੇ ਨਾਨਾ-ਨਾਨੀ ਨੂੰ ਯਾਦ ਕਰਦੇ ਹੋਏ ਐਕਸ ‘ਤੇ ਇਕ ਭਾਵੁਕ ਪੋਸਟ ਕੀਤੀ ਹੈ। ਪੋਸਟ ਵਿਚ ਕਮਲਾ ਨੇ ਆਪਣੇ ਨਾਨਾ-ਨਾਨੀ ਪੀ.ਵੀ. ਗੋਪਾਲਨ ਅਤੇ ਰਾਜਮ ਗੋਪਾਲਨ ਨੂੰ ਯਾਦ ਕਰਦਿਆਂ ਇੱਕ […]

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਰਵਣ ਸਿੰਘ ਫਿਲੌਰ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਰਵਣ ਸਿੰਘ ਫਿਲੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਪੋ ਆਪਣਾ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਦੱਸ ਦੇਈਏ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ […]

ਅਮਰੀਕੀ ਕੰਪਨੀ ਲਾਕਹੀਡ ਮਾਰਟਿਨ ਅਤੇ ਟਾਟਾ ਐਡਵਾਂਸਡ ਸਿਸਟਮ ਵਿਚਾਲੇ ਸਮਝੌਤਾ

ਹੁਣ ਭਾਰਤ ‘ਚ ਬਣੇਗਾ ਅਮਰੀਕੀ ਜਹਾਜ਼ ਸੁਪਰ ਹਰਕਿਊਲਸ ਮੁੰਬਈ, 10 ਸਤੰਬਰ (ਪੰਜਾਬ ਮੇਲ)- ਅਮਰੀਕੀ ਰੱਖਿਆ ਕੰਪਨੀ ਲਾਕਹੀਡ ਮਾਰਟਿਨ ਅਤੇ ਟਾਟਾ ਐਡਵਾਂਸਡ ਸਿਸਟਮ ਲਿਮਟਿਡ ਨੇ ਮੰਗਲਵਾਰ ਨੂੰ ਭਾਰਤ ਵਿਚ ਸੀ-130ਜੇ ਸੁਪਰ ਹਰਕਿਊਲਸ ਟੈਕਟੀਕਲ ਏਅਰਲਿਫਟਰ ਬਣਾਉਣ ਲਈ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ। ਇਹ ਫੈਸਲਾ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅਮਰੀਕਾ ਦੌਰੇ ਤੋਂ ਕੁਝ ਦਿਨ ਬਾਅਦ ਲਿਆ ਗਿਆ […]

ਜੇ ਮੈਂ ਜਿੱਤ ਗਿਆ ਤਾਂ ਸਾਰੇ ਭ੍ਰਿਸ਼ਟ ਲੋਕਾਂ ਨੂੰ ਜੇਲ੍ਹ ਭੇਜਾਂਗਾ:  ਟਰੰਪ

ਨਿਊਯਾਰਕ, 10 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਇਸ ਸਾਲ 5 ਨਵੰਬਰ ਨੂੰ ਚੋਣਾਂ ਹੋਣੀਆਂ ਹਨ। ਟਰੰਪ ਨੇ ਆਪਣੇ ‘ਐਕਸ’ ਦੇ ਪਲੇਟਫਾਰਮ ‘ਤੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਹਿਮ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਚੋਣਾਂ ਦੌਰਾਨ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਵਿਚ ਸ਼ਾਮਲ […]

ਸਾਬਕਾ ਰਾਸ਼ਟਰਪਤੀ ਜਾਰਜ ਬੁੱਸ਼ ਟਰੰਪ ਜਾਂ ਹੈਰਿਸ ਵਿਚੋਂ ਕਿਸੇ ਦਾ ਵੀ ਨਹੀਂ ਕਰਨਗੇ ਸਮਰਥਨ

ਸੈਕਰਾਮੈਂਟੋ, 10 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਡਬਲਯੂ ਬੁੱਸ਼ 2024 ਦੀਆਂ ਰਾਸ਼ਟਰਪਤੀ ਚੋਣਾਂ ‘ਚ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਜਾਂ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਵਿਚੋਂ ਕਿਸੇ ਦਾ ਵੀ ਸਮਰਥਨ ਨਹੀਂ ਕਰਨਗੇ ਤੇ ਉਸ ਦੀ ਪਤਨੀ ਸਾਬਕਾ ਪ੍ਰਥਮ ਔਰਤ ਲੌਰਾ ਬੁੱਸ਼ ਦੀ ਆਪਣੀ ਵੋਟ ਪਾਉਣ ਬਾਰੇ ਕੋਈ ਯੋਜਨਾ ਨਹੀਂ ਹੈ। ਬੁਲਾਰੇ ਨੇ ਕਿਹਾ […]

ਡੋਨਾਲਡ ਟਰੰਪ ਵੱਲੋਂ ਮੁੱਖ ਆਰਥਿਕ ਭਾਸ਼ਣ ਵਿਚ ਇਮੀਗ੍ਰੇਸ਼ਨ ‘ਤੇ ਧਿਆਨ ਕੇਂਦਰਿਤ

ਵਾਸ਼ਿੰਗਟਨ, 10 ਸਤੰਬਰ (ਪੰਜਾਬ ਮੇਲ)- ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊਯਾਰਕ ਦੇ ਆਰਥਿਕ ਕਲੱਬ ਵਿਚ ਇੱਕ ਭਾਸ਼ਣ ਦਿੱਤਾ, ਜਿਸ ਵਿਚ ਰਾਸ਼ਟਰਪਤੀ ਦੇ ਰੂਪ ਵਿਚ ਦੂਜੇ ਕਾਰਜਕਾਲ ਲਈ ਆਪਣੇ ਆਰਥਿਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ ਗਈ। ਪੂਰੇ ਭਾਸ਼ਣ ਦੌਰਾਨ, ਟਰੰਪ ਨੇ ਵਾਰ-ਵਾਰ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਵੇਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ […]

ਜਾਰਜੀਆ ਦੇ ਹਾਈ ਸਕੂਲ ਵਿਚ ਗੋਲੀਬਾਰੀ ਕਰਨ ਵਾਲੇ 14 ਸਾਲਾ ਵਿਦਿਆਰਥੀ ਦੇ ਪਿਤਾ ਨੂੰ ਕੀਤਾ ਗ੍ਰਿਫਤਾਰ

-ਹੱਤਿਆ ਸਮੇਤ ਹੋਰ ਦੋਸ਼ ਆਇਦ ਸੈਕਰਾਮੈਂਟੋ, 10 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੀਤੇ ਦਿਨ ਅਮਰੀਕਾ ਦੇ ਜਾਰਜੀਆ ਰਾਜ ਦੇ ਇਕ ਹਾਈ ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਸ਼ੱਕੀ ਸ਼ੂਟਰ 14 ਸਾਲਾ ਵਿਦਿਆਰਥੀ ਕੋਲਟ ਗਰੇਅ ਦੇ ਪਿਤਾ ਕੋਲਿਨ ਗਰੇਅ (54) ਨੂੰ ਗ੍ਰਿਫਤਾਰ ਕਰ ਲੈਣ ਤੇ ਉਸ ਵਿਰੁੱਧ ਹੱਤਿਆ ਸਮੇਤ ਹੋਰ ਦੋਸ਼ ਆਇਦ ਕਰਨ ਦੀ ਖਬਰ ਹੈ। ਅਪਾਲਾਚੀ […]