ਰਾਸ਼ਟਰਪਤੀ ਬਾਇਡਨ ਦੇ ਪੁੱਤਰ ਹੰਟਰ ਬਾਇਡਨ ਨੇ ਟੈਕਸ ਸਬੰਧੀ ਆਪਣੇ ਉਪਰ ਲੱਗੇ ਸਾਰੇ ਦੋਸ਼ਾਂ ਨੂੰ ਕੀਤਾ ਸਵਿਕਾਰ
ਸੈਕਰਾਮੈਂਟੋ, 10 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ ਹੈਰਾਨੀਜਨਕ ਘਟਨਾਕ੍ਰਮ ਵਜੋਂ ਰਾਸ਼ਟਰਪਤੀ ਜੋ ਬਾਇਡਨ ਦੇ ਪੁੱਤਰ ਹੰਟਰ ਬਾਇਡਨ ਨੇ ਆਪਣੇ ਉਪਰ ਸੰਘੀ ਟੈਕਸਾਂ ਦੀ ਅਦਾਇਗੀ ਨਾ ਕਰਨ ਸਬੰਧੀ ਲੱਗੇ ਸਾਰੇ 9 ਦੋਸ਼ਾਂ ਨੂੰ ਮੰਨ ਲਿਆ ਹੈ। ਇਸ ਉਪਰੰਤ ਯੂ ਐਸ ਡਿਸਟ੍ਰਿਕਟ ਜੱਜ ਮਾਰਕ ਸਕਾਰਸੀ ਨੇ ਅਗਲੀ ਸੁਣਵਾਈ 16 ਦਸੰਬਰ ‘ਤੇ ਪਾ ਦਿੱਤੀ ਜਿਸ ਦਿਨ ਹੰਟਰ […]