ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਸਿੱਖਾਂ ‘ਚ ਵੋਟਾਂ ਬਣਾਉਣ ਦਾ ਮੱਠਾ ਰੁਝਾਨ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੋਟਾਂ ਬਣਾਉਣ ਵਾਸਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਸਿੱਖਾਂ ਦੀ ਗਿਣਤੀ ਪਿਛਲੀਆਂ ਚੋਣਾਂ ਮੁਕਾਬਲੇ ਲਗਪਗ ਅੱਧੀ ਰਹਿ ਗਈ ਹੈ। ਇਸ ਦਾ ਵੱਡਾ ਕਾਰਨ ਸਿੱਖਾਂ ਵਿਚ ਵੋਟਰ ਬਣਨ ਦਾ ਮੱਠਾ ਰੁਝਾਨ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਭਾਰਤ ਸਰਕਾਰ ਦੁਆਰਾ ਬਣਾਏ ਗਏ ਗੁਰਦੁਆਰਾ ਚੋਣ ਕਮਿਸ਼ਨ ਦੀ […]